ਪੜਚੋਲ ਕਰੋ

550ਵੇਂ ਪ੍ਰਕਾਸ਼ ਪੁਰਬ ਕਰਕੇ ਰੇਲਵੇ ਨੇ ਕੀਤਾ ਵੱਡਾ ਐਲਾਨ, ਚਲਾਈਆਂ 17 ਨਵੀਂ ਟ੍ਰੈਨਾਂ

ਦੇਸ਼ ‘ਚ ਜਿੱਥੇ ਤਿਓਹਾਰਾਂ ਦੀ ਬਹਾਰ ਆਈ ਹੋਈ ਹੈ ਅਜਿਹੇ ‘ਚ ਦੂਜੇ ਸੂਬਿਆਂ ‘ਚ ਕੰਮ ਕਰਨ ਵਾਲੇ ਲੋਕਾਂ ਦੀ ਸੁਵਿਧਾ ਲਈ ਭਾਰਤੀ ਰੇਲਵੇ ਹਮੇਸ਼ਾ ਨਵੇਂ ਉਪਰਾਲੇ ਕਰਦਾ ਹੈ। ਇਸੇ ਤਰ੍ਹਾਂ ਪੰਜਾਬ ਦੇ ਨਾਲ ਵਿਦੇਸ਼ਾਂ ਅਤੇ ਹੋਰ ਸੂਬਿਆਂ ‘ਚ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਗਤਾਂ ‘ਚ ਖਾਸਾ ਉਤਸ਼ਾਹ ਹੈ।

ਚੰਡੀਗੜ੍ਹ: ਦੇਸ਼ ‘ਚ ਜਿੱਥੇ ਤਿਓਹਾਰਾਂ ਦੀ ਬਹਾਰ ਆਈ ਹੋਈ ਹੈ ਅਜਿਹੇ ‘ਚ ਦੂਜੇ ਸੂਬਿਆਂ ‘ਚ ਕੰਮ ਕਰਨ ਵਾਲੇ ਲੋਕਾਂ ਦੀ ਸੁਵਿਧਾ ਲਈ ਭਾਰਤੀ ਰੇਲਵੇ ਹਮੇਸ਼ਾ ਨਵੇਂ ਉਪਰਾਲੇ ਕਰਦਾ ਹੈ। ਇਸੇ ਤਰ੍ਹਾਂ ਪੰਜਾਬ ਦੇ ਨਾਲ ਵਿਦੇਸ਼ਾਂ ਅਤੇ ਹੋਰ ਸੂਬਿਆਂ ‘ਚ ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਗਤਾਂ ‘ਚ ਖਾਸਾ ਉਤਸ਼ਾਹ ਹੈ। ਇਸੇ ਦੌਰਾਨ ਕਰਤਾਰਪੁਰ ਲਾਂਘੇ ਦਾ ਵੀ ਉਦਘਾਟਨ ਹੋਣਾ ਹੈ ਤਾਂ ਅਜਿਹੇ ‘ਚ ਸਿੱਖ ਸੰਗਤਾਂ ਪੱਬਾਂ ਭਾਰ ਹੈ। ਹੁਣ ਰੇਲਵੇ ਨੇ ਸੁਲਤਾਨਪੁਰ ਲੋਧੀ ਸਣੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਲਈ 17 ਟ੍ਰੈਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਰੇਲਾਂ ‘ਚ ਗੁਰੂ ਨਾਨਕ ਦੇਵ ਜੀ ਦੀ ਯਾਤਰਾ ਬਾਰੇ ਤਸਵੀਰਾਂ ਅਤੇ ਖਾਸ ਜਾਣਕਾਰੀ ਦਿੱਤੀ ਜਾਵੇਗੀ। ਨਾਲ ਹੀ ਇਨ੍ਹਾਂ ਟ੍ਰੇਨਾਂ ‘ਚ ਗੁਰੂ ਨਾਨਲ ਜੀ ਨਾਲ ਜੁੜੀਆਂ ਸਾਖੀਆਂ ਦੀ ਤਸਵੀਰਾਂ ਵੀ ਹੋਣਗੀਆਂ। ਜਲਦੀ ਹੀ ਇਨ੍ਹਾਂ ਰੇਲਾਂ ਦਾ ਟਾਈਮ ਟੇਬਲ ਵੀ ਤਿਆਰ ਕਰ ਲਿਆ ਜਾਵੇਗਾ। ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੀਵਾਲੀ ਮੌਕੇ 17 ਨਵੀਂ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ। ਕੁਝ ਰੇਲਾਂ ‘ਚ ਹੋਰ ਕੋਚ ਲਗਾਏ ਜਾ ਰਹੇ ਹਨ। ਨਾਲ ਹੀ ਅੰਮ੍ਰਿਤਸਰ, ਜਲੰਧਰ ਤੋਂ ਵੀ ਐਕਸਟ੍ਰਾ ਟ੍ਰੇਨਾਂ ਚਲਾਉਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget