ਪੜਚੋਲ ਕਰੋ

Punjab School: ਮਾਨ ਸਰਕਾਰ 31 ਮਾਰਚ ਤੋਂ ਪਹਿਲਾਂ ਪਹਿਲਾਂ ਸਕੂਲਾਂ 'ਚ ਭਰਨ ਜਾ ਰਹੀਂ ਅਧਿਆਪਕ, ਟਾਰਗੇਟ ਕੀਤਾ ਤੈਅ

Punjab School Teachers: ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ

Punjab School: ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ। 

ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ। 

ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ।  ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ  323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ।

 ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget