ਪੜਚੋਲ ਕਰੋ

ਡੇਰਾ ਬਾਬਾ ਨਾਨਕ 'ਚ ਅਜੇ ਵੀ ਕਰਫਿਊ ਵਰਗੇ ਹਾਲਾਤ

ਬਟਾਲਾ: ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਡੇਰਾ ਬਾਬਾ ਨਾਨਕ ਵਿੱਚ ਕਰਫਿਊ ਵਰਗੇ ਹਾਲਾਤ ਹੋ ਗਏ ਹਨ। ਮੰਗਲਵਾਰ ਨੂੰ ਤੋੜਭੰਨ੍ਹ ਤੇ ਅੱਗਜ਼ਨੀ ਦੀਆਂ ਘਟਨਾਵਾਂ ਕਰਕੇ ਹਾਲਾਤ ਤਣਾਅਪੂਰਨ ਹੋ ਗਏ ਸਨ। ਇਸੇ ਮਾਹੌਲ ਦੌਰਾਨ ਅੱਜ ਦੋਹਾਂ ਨੌਜਵਾਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਬਾਜ਼ਾਰ ਬੰਦ ਰਹੇ ਤੇ ਹਰ ਥਾਂ 'ਤੇ ਪੁਲਿਸ ਤਾਇਨਾਤ ਹੈ। ਪੁਲਿਸ ਨੇ ਦੋਹਾਂ ਨੌਜਵਾਨਾਂ ਦੀ ਮੌਤ ਵਾਲੇ ਮਾਮਲੇ 'ਚ ਕੁੱਲ ਨੌਂ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਡੇਰਾ ਬਾਬਾ ਨਾਨਕ ਦੇ ਉਪ ਪੁਲਿਸ ਕਪਤਾਨ ਦੀਪਕ ਰਾਏ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਡਰਾਈਵਰ ਬਿੱਲਾ, ਠੇਕਿਆਂ ਦੇ ਇੰਚਾਰਜ ਨਿਰਮਲ ਸਿੰਘ ਰੰਧਾਵਾ, ਜਗਤਾਰ ਸਿੰਘ, ਅਮਨ ਤੇ ਸੁਰਜੀਤ ਸਿੰਘ ਤੋਂ ਇਲਾਵਾ ਚਾਰ ਅਣਪਛਾਤੇ ਲੋਕਾਂ ਵਿਰੁੱਧ ਧਾਰਾ 302, 427, 148 ਤੇ 149 ਤਹਿਤ ਕੇਸ ਦਰਜ ਕਰ ਲਿਆ ਹੈ। ਬੀਤੇ ਕੱਲ੍ਹ ਸ਼ਹਿਰ ਦੇ ਸ਼ਰਾਬ ਠੇਕੇਦਾਰ ਦੀ ਜੀਪ ਹੇਠ ਆ ਕੇ ਸੰਜੀਵ ਕੁਮਾਰ ਤੇ ਸੁਬੇਗ ਸਿੰਘ ਨਾਂ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਲੋਕਾਂ ਵੱਲੋਂ ਠੇਕੇਦਾਰ 'ਤੇ ਇਸ ਹਾਦਸੇ ਨੂੰ ਜਾਣਬੁੱਝ ਕੇ ਇਲਜ਼ਾਮ ਲਾਏ ਸਨ ਤੇ ਠੇਕੇਦਾਰ ਦੇ ਵਾਹਨਾਂ ਸਾੜ ਦਿੱਤਾ ਗਿਆ ਤੇ ਦੋ ਠੇਕਿਆਂ ਦੀ ਭੰਨ ਤੋੜ ਕੀਤੀ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget