Tarntaran news: ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।


ਮਿਲੀ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸ ਦਈਏ ਕਿ ਜਿਸ ਵੇਲੇ ਇਸ ਘਟਨਾ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ, ਉਸ ਵੇਲੇ ਮੇਜਰ ਸਿੰਘ ਧਾਰੀਵਾਲ ਆਪਣੇ ਐਸਜੀਆਈ ਰਿਜ਼ੋਰਟ ਵਿੱਚ ਸਨ।


ਇਹ ਵੀ ਪੜ੍ਹੋ: Patiala News : ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ


ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Barnala news: ਕਿਸਾਨਾਂ ਨੇ ਬਿਜਲੀ ਵਿਭਾਗ ਦੇ ਬਾਹਰ ਦਫਤਰਾਂ ਦਾ ਕੀਤਾ ਘਿਰਾਓ, ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ