ਪੜਚੋਲ ਕਰੋ

ਬਠਿੰਡਾ 'ਚ ਵਿਆਹ ਮੌਕੇ ਹੋਇਆ ਵੱਡਾ ਇਕੱਠ, ਮਾਮਲਾ ਦਰਜ

ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਮਹਾਮਾਰੀ ਆਪਣੀ ਲਪੇਟ 'ਚ ਕਈ ਦੇਸ਼ਾਂ ਨੂੰ ਲੈ ਚੁੱਕੀ ਹੈ। ਪੂਰੀ ਦੁਨੀਆ 'ਚ ਕੋਰੋਨਾ ਦੀ ਦਹਿਸ਼ਤ ਦਾ ਮਾਹੌਲ ਹੈ।

ਬਠਿੰਡਾ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਮਹਾਮਾਰੀ ਆਪਣੀ ਲਪੇਟ 'ਚ ਕਈ ਦੇਸ਼ਾਂ ਨੂੰ ਲੈ ਚੁੱਕੀ ਹੈ। ਪੂਰੀ ਦੁਨੀਆ 'ਚ ਕੋਰੋਨਾ ਦੀ ਦਹਿਸ਼ਤ ਦਾ ਮਾਹੌਲ ਹੈ। ਕੋਰੋਨਾਵਾਇਰਸ ਮਹਾਮਾਰੀ ਨਾਲ ਹੁਣ ਤੱਕ 9,800 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 240,000 ਤੋਂ ਵੱਧ ਸੰਕਰਮਿਤ ਹਨ। ਭਾਰਤ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ 195 ਹੋ ਗਈ ਹੈ ਜਿਸ 'ਚ ਪੰਜ ਮੌਤਾਂ ਵੀ ਸ਼ਾਮਲ ਹਨ। ਕੋਰੋਨਾ ਦੇ ਫੈਲਾ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਭੀੜ-ਭਾੜ ਵਾਲਿਆਂ ਸਭ ਥਾਵਾਂ ਬੰਦ ਕੀਤੀਆਂ ਗਈਆਂ ਹਨ। 20 ਬੰਦਿਆਂ ਤੋਂ ਵੱਧ ਇਕੱਠ ਤੇ ਵੀ ਰੋਕ ਲਾਈ ਗਈ ਹੈ ਪਰ ਸਰਕਾਰ ਦੇ ਸਾਰੇ ਹੁਕਮਾਂ ਤੇ ਅਦੇਸ਼ਾਂ ਦੀਆਂ ਸ਼ਰੇਆਮ ਧੱਜੀਆਂ ਉੱਡਾ ਰਹੀਆਂ ਹਨ। ਬਠਿੰਡਾ ਵਿੱਚ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਰਿਜ਼ੋਰਟ ਵਿੱਚ ਵਿਆਹ ਜਾਰੀ ਸੀ ਤੇ ਲੋਕਾਂ ਦਾ ਵੱਡਾ ਇੱਕਠ ਸੀ। ਪੁਲਿਸ ਨੇ ਰਿਜ਼ੋਰਟ ਦੇ ਮਾਲਕ ਤੇ ਉਸ ਦੇ ਬੇਟੇ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget