ਪੜਚੋਲ ਕਰੋ

ਕੋਰੋਨਾ ਦਾ ਕਹਿਰ, ਨਾਭਾ 'ਚ ਕਰਫਿਊ ਦੌਰਾਨ ਇੰਝ ਹੋਇਆ ਵਿਆਹ

ਪੂਰੀ ਦੁਨੀਆ ਕੋਰੋਨਾਵਾਇਰਸ ਦੀ ਮਾਰ ਹੇਠ ਹੈ। ਇਸ ਵਕਤ ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਰੋਕਣ ਲਈ ਕਈ ਲਾਜ਼ਮੀ ਕਦਮ ਚੁੱਕੇ ਗਏ ਹਨ।

ਨਾਭਾ: ਪੂਰੀ ਦੁਨੀਆ ਕੋਰੋਨਾਵਾਇਰਸ ਦੀ ਮਾਰ ਹੇਠ ਹੈ। ਇਸ ਵਕਤ ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਰੋਕਣ ਲਈ ਕਈ ਲਾਜ਼ਮੀ ਕਦਮ ਚੁੱਕੇ ਗਏ ਹਨ। ਕੱਲ੍ਹ ਬੀਤੀ ਰਾਤ 12 ਵਜੇ ਤੋਂ ਦੇਸ਼ 21 ਦਿਨ ਲਈ ਤਾਲਾਬੰਦੀ ਅਧੀਨ ਹੈ। ਪੰਜਾਬ 'ਚ ਪਹਿਲਾਂ ਹੀ ਸਥਿਤੀ ਨੂੰ ਵੇਖਦੇ ਹੋਏ 31 ਮਾਰਚ ਤੱਕ ਕਰਫਿਊ ਲਾਗੂ ਹੈ। ਐਸੀ ਸਥਿਤੀ 'ਚ ਵਿਆਹ ਜਾਂ ਹੋਰ ਸਮਾਗਮ ਕਰਨਾ ਬਹੁਤ ਔਖਾ ਹੋ ਗਿਆ ਹੈ। ਇਸੇ ਦੌਰਾਨ ਨਾਭਾ 'ਚ ਇੱਕ ਵਿਆਹ ਹੋਇਆ।

ਨਾਭਾ ਦੇ ਐਸਡੀਐਮ ਮਨਜ਼ੂਰੀ ਲੈ ਕੇ ਦੁਲ੍ਹਾ ਆਪਣੇ ਪਰਿਵਾਰ ਦੇ ਦੋ ਮੈਂਬਰਾਂ ਪਿਤਾ ਤੇ ਭਰਾ ਸਮੇਤ ਵਿਆਹ ਕਰਵਾਉਣ ਪਟਿਆਲੇ ਪਹੁੰਚਿਆ। ਕੁਝ ਘੰਟਿਆਂ ਦੇ ਸਧਾਰਨ ਰੀਤੀ-ਰਿਵਾਜਾਂ ਦੇ ਨਾਲ ਦੁਲ੍ਹਾ (ਹਰਪ੍ਰਤਾਪ ਸਿੰਘ) ਆਪਣੀ ਦੁਲਹਨ (ਮਨਜੀਤ ਕੌਰ) ਨੂੰ ਨਾਲ ਲੈ ਕੇ ਆਪਣੇ ਘਰ ਨਾਭਾ ਪਹੁੰਚਿਆ।

ਦੁਲ੍ਹਾ ਹਰਪ੍ਰਤਾਪ ਸਿੰਘ ਤੇ ਦੁਲਹਨ ਮਨਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਰੋਨਾਵਾਇਰਸ ਦੀ ਵਧਦੀ ਮਹਾਮਾਰੀ ਨੂੰ ਦੇਖਦਿਆਂ ਹੀ ਇਹ ਫੈਸਲਾ ਲਿਆ ਗਿਆ ਹੈ। ਇਹ ਸਾਰਿਆਂ ਦੀ ਬਿਹਤਰੀ ਲਈ ਫੈਸਲਾ ਲਿਆ ਗਿਆ ਹੈ। ਅਸੀਂ ਵੀ ਇਸ ਸਾਦੇ ਵਿਆਹ ਤੋਂ ਬਹੁਤ ਖੁਸ਼ ਹਾਂ। ਸਾਡੇ ਚਾਅ ਤਾਂ ਭਾਵੇਂ ਇੱਕ ਪਾਸੇ ਅਧੂਰੇ ਰਹਿ ਗਏ ਪਰ ਇਸ ਵਿੱਚ ਸਾਰੀ ਮਾਨਵਤਾ ਦਾ ਭਲਾ ਹੈ। ਇਸ ਲਈ ਅਸੀਂ ਸਿਰਫ ਤੇ ਸਿਰਫ ਪਰਿਵਾਰ ਦੇ ਮੈਂਬਰ ਹੀ ਸ਼ਾਮਲ ਹੋਏ।

ਦੁਲ੍ਹੇ ਦੇ ਭਰਾ ਰਵਿੰਦਰ ਸਿੰਘ ਨੇ ਕਿਹਾ ਕਿ ਮੈਂ ਆਪਣੀ ਕਾਰ ਲੈ ਕੇ ਹੀ ਪਟਿਆਲੇ ਭਰਾ ਦਾ ਵਿਆਹ ਕਰਵਾਉਣ ਗਿਆ ਸੀ ਤੇ ਅਸੀਂ ਪਰਿਵਾਰ ਦੇ ਤਿੰਨ ਮੈਂਬਰ ਹੀ ਪਟਿਆਲੇ ਵਿਆਹ ਦੀਆਂ ਰਸਮਾਂ ਨਿਭਾਉਣ ਲਈ ਗਏ ਸੀ ਤੇ ਅਸੀਂ ਬਹੁਤ ਖੁਸ਼ ਹਾਂ ਕਿ ਅਸੀਂ ਦੋਵੇਂ ਪਰਿਵਾਰਾਂ ਦੇ ਤਿੰਨ-ਤਿੰਨ ਮੈਂਬਰ ਹੀ ਵਿਆਹ ਸਮਾਗਮ ਕਰਕੇ ਹੁਣ ਨਾਭਾ ਪਹੁੰਚੇ ਹਾਂ ਤੇ ਅਸੀਂ ਬਹੁਤ ਖੁਸ਼ ਹਾਂ ਤੇ ਅਸੀਂ ਪੰਜਾਬ ਸਰਕਾਰ ਅਤੇ ਐਸਡੀਐਮ ਨਾਭਾ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਸਾਨੂੰ ਵਿਆਹ ਸਮਾਗਮ ਲਈ ਮਨਜ਼ੂਰੀ ਦਿੱਤੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget