ਪਟਿਆਲਾ: ਚੀਨ ਨਾਲ ਹੋਈ ਝੜਪ ਦੌਰਾਨ ਸ਼ਹੀਦ ਹੋਏ ਘਨੌਰ ਦੇ ਪਿੰਡ ਸੀਲ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਸਰਕਾਰ ਸ਼ਹੀਦ ਸ਼ਬਦ ਮਿਟਾ ਕਿਉਂ ਨਹੀਂ ਦਿੰਦੀ।


ਪਰਿਵਾਰ ਨੇ ਕਿਹਾ ਕਿ ਸਰਕਾਰ ਅਜਿਹਾ ਸਿਸਟਮ ਕਿਉਂ ਨਹੀਂ ਕਰਦੀ ਕਿ ਜਵਾਨਾਂ ਦੇ ਸ਼ਹੀਦ ਹੋਣ ਦਾ ਸਿਲਸਿਲਾ ਹੀ ਮੁੱਕ ਜਾਵੇ। ਪਰਿਵਾਰ ਨੇ ਸਵਾਲ ਚੁੱਕੇ ਕਿ ਕੀ ਮਰਨ ਉਪਰੰਤ ਹੀ ਐਵਾਰਡ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।


ਮਨਦੀਪ ਸਿੰਘ ਸਾਲ 1998 'ਚ ਫੌਜ 'ਚ ਭਰਤੀ ਹੋਇਆ ਸੀ। ਤਿੰਨ ਭੈਣਾਂ ਦਾ ਇਕਲੌਤਾ ਭਰਾ ਮਨਦੀਪ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਤੇ ਦੋ ਬੱਚੇ ਲੜਕੀ ਮਹਿਕਪ੍ਰੀਤ (12) ਤੇ ਲੜਕਾ ਜੋਬਨਪ੍ਰੀਤ (10) ਛੱਡ ਗਿਆ ਹੈ।



ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ

ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ

'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ

ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ

ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ