ਪੜਚੋਲ ਕਰੋ

ਹੇਮਕੁੰਟ ਯਾਤਰਾ ਦੌਰਾਨ ਸੰਗਤ ਦੀ ਥਕਾਵਟ ਲਾਹੁਣ ਲਈ ਵਿਸ਼ੇਸ਼ ਸਹੂਲਤ

ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸੰਗਤ ਦੀ ਸਹੂਲਤ ਲਈ ਗੋਬਿੰਦ ਧਾਮ ਵਿਖੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿੱਥੇ ਪਹੁੰਚੀ ਸੰਗਤ ਦੀ ਮਾਲਿਸ਼ ਕਰਨ ਲਈ ਵਿਸ਼ੇਸ਼ ਟੀਮ ਤਿਆਰ ਕੀਤੀ ਗਈ ਹੈ।

ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਗਈ ਹੈ। ਸਮੁੰਦਰੀ ਤਲ ਤੋਂ 15200 ਫੁੱਟ ਦੀ ਉਚਾਈ ਤੇ ਪਹਾੜੀ ਰਸਤਾ ਹੋਣ ਕਰਕੇ ਥਕਾਵਟ ਹੋਣਾ ਵੀ ਸੁਭਾਵਕ ਹੈ। 19 ਕਿਲੋਮੀਟਰ ਦਾ ਪੈਦਲ ਸਫਰ ਗਲ਼ੇਸ਼ੀਅਰ ਨਾ ਪਿਘਲੇ ਹੋਣ ਕਰਕੇ ਇਹ ਪਹਾੜੀ ਰਸਤਾ ਸੰਗਤ ਲਈ ਹੋਰ ਵੀ ਥਕਾਵਟ ਭਰਿਆ ਬਣ ਗਿਆ ਹੈ। ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਤ ਦੀ ਥਕਾਵਟ ਨੂੰ ਕੁਝ ਘਟਾਉਣ ਲਈ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਹੇਮਕੁੰਟ ਯਾਤਰਾ ਦੌਰਾਨ ਸੰਗਤ ਦੀ ਥਕਾਵਟ ਲਾਹੁਣ ਲਈ ਵਿਸ਼ੇਸ਼ ਸਹੂਲਤ ਹਾਲਾਂਕਿ, ਫ਼ੌਜ ਵੱਲੋਂ ਬਰਫ਼ ਨੂੰ ਕੱਟ ਕੇ ਬੇਸ਼ੱਕ ਰਸਤਾ ਬਣਾ ਦਿੱਤਾ ਗਿਆ ਹੈ, ਪਰ ਤਿਲ੍ਹਕਣਾ ਰਾਹ ਹੋਣ ਕਰਕੇ ਬਹੁਤੇ ਸ਼ਰਧਾਲੂ ਦੇ ਸੱਟਾਂ ਵੀ ਲੱਗੀਆਂ ਹਨ। ਇਸ ਵਾਰ ਰਸਤਾ ਇੰਨਾ ਤੰਗ ਹੈ ਕਿ ਬਰਫ਼ੀਲੇ ਰਾਹ ਦੇ ਵਿੱਚੋਂ ਕੇਵਲ ਇੱਕ ਹੀ ਵਿਅਕਤੀ ਲੰਘ ਸਕਦਾ ਹੈ ਤੇ ਇੱਕ-ਦੂਜੇ ਤੋਂ ਅੱਗੇ ਲੰਘਣਾ ਸੱਟ ਲੱਗਣ ਦਾ ਕਾਰਨ ਵੀ ਬਣ ਸਕਦਾ ਹੈ। ਹੇਮਕੁੰਟ ਯਾਤਰਾ ਦੌਰਾਨ ਸੰਗਤ ਦੀ ਥਕਾਵਟ ਲਾਹੁਣ ਲਈ ਵਿਸ਼ੇਸ਼ ਸਹੂਲਤ ਇਸ ਲਈ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸੰਗਤ ਦੀ ਸਹੂਲਤ ਲਈ ਗੋਬਿੰਦ ਧਾਮ ਵਿਖੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿੱਥੇ ਪਹੁੰਚੀ ਸੰਗਤ ਦੀ ਮਾਲਿਸ਼ ਕਰਨ ਲਈ ਵਿਸ਼ੇਸ਼ ਟੀਮ ਤਿਆਰ ਕੀਤੀ ਗਈ ਹੈ। ਦਿੱਲੀ ਤੋਂ ਪਹੁੰਚੀ ਇਸ ਟੀਮ ਦੇ ਮੈਂਬਰਾਂ ਵੱਲੋਂ ਸੰਗਤ ਦੀ ਪਹੁੰਚਣ ਸਾਰ ਫਿਜ਼ੀਓਥਰੈਪੀ ਤੇ ਮਾਲਿਸ਼ ਕੀਤੀ ਜਾਂਦੀ ਹੈ ਤਾਂ ਕਿ ਅਗਲੇ ਸਫਰ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਨਾ ਹੋਵੇ। ਹੇਮਕੁੰਟ ਯਾਤਰਾ ਦੌਰਾਨ ਸੰਗਤ ਦੀ ਥਕਾਵਟ ਲਾਹੁਣ ਲਈ ਵਿਸ਼ੇਸ਼ ਸਹੂਲਤ ਭੂਗੋਲਿਕ ਸਥਿਤੀਆਂ ਕਾਰਨ ਸਾਧਨਾਂ ਦੀ ਅਤਿ ਦੀ ਕਮੀ ਹੋਣ ਦੇ ਬਾਵਜੂਦ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੁਨੀਆ ਦੇ ਇਸ ਸਭ ਤੋਂ ਉੱਚੇ ਸਥਾਨ 'ਤੇ ਸੁਸ਼ੋਭਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਬਾਬੇ ਨਾਨਕ ਦੀ ਚਲਾਈ ਮਰਿਆਦਾ ਅਨੁਸਾਰ ਸੰਗਤ ਲਈ ਇੱਥੇ ਖਿਚੜੀ, ਸੇਵੀਆਂ, ਛੋਲੇ ਤੇ ਚਾਹ ਦੇ ਲੰਗਰ ਨਿਰੰਤਰ ਜਾਰੀ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget