ਪੜਚੋਲ ਕਰੋ
Advertisement
ਮਾਸਟਰ ਬਲਦੇਵ ਸਿੰਘ ਦੀ 'ਆਪ' 'ਚ ਵਾਪਸੀ
ਆਮ ਆਦਮੀ ਪਾਰਟੀ ਲਈ ਰਾਹਤ ਦੀ ਖਬਰ ਹੈ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਲਈ ਰਾਹਤ ਦੀ ਖਬਰ ਹੈ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਅੱਜ ਆਪਣੇ ਫੇਸਬੁੱਕ ਅਕਾਊਂਟ 'ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਮਾਸਟਰ ਬਲਦੇਵ ਸਿੰਘ ਨਾਲ ਫੋਟੋ ਸ਼ੇਅਰ ਕੀਤੀ ਹੈ। ਭਗਵੰਤ ਮਾਨ ਨੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਮਾਸਟਰ ਬਲਦੇਵ ਸਿੰਘ ਪਾਰਟੀ ਦਾ ਮੁੜ ਹਿੱਸਾ ਬਣ ਰਹੇ ਹਨ।
ਉਨ੍ਹਾਂ ਲਿਖਿਆ ਹੈ ਕਿ ਮਿਲ-ਬੈਠ ਕੇ ਨਰਾਜ਼ਗੀ ਦੂਰ ਕਰ ਲਈ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement