ਪੜਚੋਲ ਕਰੋ

Punjab News: ਮਾਨ ਸਰਕਾਰ ਕਿਉਂ ਨਹੀਂ ਕਰਵਾ ਰਹੀ ਚੋਣਾਂ? ਨਗਰ ਨਿਗਮ ਤੋਂ ਬਾਅਦ ਨਗਰ ਕੌਂਸਲ ਚੋਣਾਂ ਦਾ ਮਾਮਲਾ ਵੀ ਪਹੁੰਚਿਆ ਹਾਈਕੋਰਟ

Municipal Council Elections: ਪਟੀਸ਼ਨਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਮੁਤਾਬਕ ਚੋਣਾਂ 1 ਨਵੰਬਰ 2023

 Municipal Council Pending Elections: ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਦੇ ਨਾਲ ਨਾਲ ਪੰਚਾਇਤੀ ਚੋਣਾਂ ਪੈਂਡਿੰਗ ਹਨ। ਇਹਨਾਂ ਵਿਚੋਂ ਹੁਣ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਦਾ ਮਾਮਲਾ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅੱਜ ਵੀਰਵਾਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਇਸ ਸਬੰਧ 'ਚ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਮਾਮਲੇ ਵਿੱਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

ਬੇਅੰਤ ਸਿੰਘ ਦੀ ਤਰਫੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਪੂਰਾ ਹੋ ਚੁੱਕਾ ਹੈ। ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਪਰ ਸਰਕਾਰ ਵੱਲੋਂ ਇਨ੍ਹਾਂ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਕਾਰਨ ਇਨ੍ਹਾਂ ਨਗਰ ਕੌਂਸਲਾਂ ਵਿੱਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਟੀਸ਼ਨਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਮੁਤਾਬਕ ਚੋਣਾਂ 1 ਨਵੰਬਰ 2023 ਨੂੰ ਹੋਣੀਆਂ ਸਨ। ਪਰ ਕੋਈ ਕਾਰਵਾਈ ਨਹੀਂ ਹੋਈ। ਫਿਲਹਾਲ ਇਹ ਮਾਮਲਾ ਲਟਕ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਦੇਰੀ ਦਾ ਮਾਮਲਾ ਵੀ ਹਾਈਕੋਰਟ ਪਹੁੰਚ ਗਿਆ ਸੀ। ਉਸ ਵਿੱਚ ਵੀ ਅਦਾਲਤ ਨੇ ਸਰਕਾਰ ਤੋਂ ਸਾਰੀ ਯੋਜਨਾਬੰਦੀ ਮੰਗੀ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ

Sikh News:
Sikh News: "ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਸੁਖਬੀਰ ਬਾਦਲ ਨੇ ਕਰਵਾਇਆ, ਹੁਣ ਸਿੱਖ ਸੰਸਥਾਵਾਂ ਤੋਂ ਇਨ੍ਹਾਂ ਨੂੰ ਕੱਢਣ ਦਾ ਗਿਆ ਵੇਲਾ"
Sikh News: ਸੁਖਬੀਰ ਤੋਂ ਬਰਦਾਸ਼ਤ ਨਹੀਂ ਹੋਇਆ ਪਿਓ ਤੋਂ ਵਾਪਿਸ ਲਿਆ ਗਿਆ ਫਖ਼ਰ-ਏ-ਕੌਮ ਦਾ ਸਨਮਾਨ ਤਾਂ ਹੀ ਬਦਲੇ ਗਏ ਜਥੇਦਾਰ-ਦਾਦੂਵਾਲ

Jathedar Giani Raghbir Singh: ਸਭ ਕੁਝ ਹੱਥੋਂ ਜਾਂਦਾ ਵੇਖ ਬਾਦਲ ਧੜੇ ਨੇ ਖੇਡਿਆ ਵੱਡਾ ਦਾਅ! ਜਥੇਦਾਰਾਂ ਦੀ ਛੁੱਟੀ ਕਰਕੇ ਪਲਟਿਆ ਪਾਸਾ

ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ
Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ
Sikh News:
Sikh News: "ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਸੁਖਬੀਰ ਬਾਦਲ ਨੇ ਕਰਵਾਇਆ, ਹੁਣ ਸਿੱਖ ਸੰਸਥਾਵਾਂ ਤੋਂ ਇਨ੍ਹਾਂ ਨੂੰ ਕੱਢਣ ਦਾ ਗਿਆ ਵੇਲਾ"
Sikh News: ਸੁਖਬੀਰ ਤੋਂ ਬਰਦਾਸ਼ਤ ਨਹੀਂ ਹੋਇਆ ਪਿਓ ਤੋਂ ਵਾਪਿਸ ਲਿਆ ਗਿਆ ਫਖ਼ਰ-ਏ-ਕੌਮ ਦਾ ਸਨਮਾਨ ਤਾਂ ਹੀ ਬਦਲੇ ਗਏ ਜਥੇਦਾਰ-ਦਾਦੂਵਾਲ
Sikh News: ਸੁਖਬੀਰ ਤੋਂ ਬਰਦਾਸ਼ਤ ਨਹੀਂ ਹੋਇਆ ਪਿਓ ਤੋਂ ਵਾਪਿਸ ਲਿਆ ਗਿਆ ਫਖ਼ਰ-ਏ-ਕੌਮ ਦਾ ਸਨਮਾਨ ਤਾਂ ਹੀ ਬਦਲੇ ਗਏ ਜਥੇਦਾਰ-ਦਾਦੂਵਾਲ
Jathedar Giani Raghbir Singh: ਸਭ ਕੁਝ ਹੱਥੋਂ ਜਾਂਦਾ ਵੇਖ ਬਾਦਲ ਧੜੇ ਨੇ ਖੇਡਿਆ ਵੱਡਾ ਦਾਅ! ਜਥੇਦਾਰਾਂ ਦੀ ਛੁੱਟੀ ਕਰਕੇ ਪਲਟਿਆ ਪਾਸਾ
Jathedar Giani Raghbir Singh: ਸਭ ਕੁਝ ਹੱਥੋਂ ਜਾਂਦਾ ਵੇਖ ਬਾਦਲ ਧੜੇ ਨੇ ਖੇਡਿਆ ਵੱਡਾ ਦਾਅ! ਜਥੇਦਾਰਾਂ ਦੀ ਛੁੱਟੀ ਕਰਕੇ ਪਲਟਿਆ ਪਾਸਾ
Akal Takht Sahib: ਸ਼੍ਰੋਮਣੀ ਕਮੇਟੀ ਨੇ ਥਾਪੇ ਤਖਤਾਂ ਦੇ ਨਵੇਂ ਜਥੇਦਾਰ, ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ ਕਮਾਨ

Tariff War: ਕੈਨੇਡੀਅਨ ਲੋਕਾਂ ਨੇ ਦਿੱਤਾ ਟਰੰਪ ਨੂੰ ਝਟਕਾ! ਅਮਰੀਕੀ ਸਾਮਾਨ ਦਾ ਬਾਈਕਾਟ, ਹਾਲਾਤ ਵੇਖਦਿਆਂ ਟਰੰਪ ਨੇ ਲਿਆ ਯੂ-ਟਰਨ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਯੁੱਧ ਭਗਵੰਤ ਮਾਨ ਨੇ ਨਹੀਂ ਸਗੋਂ ਕੇਜਰੀਵਾਲ ਨੇ ਕੀਤਾ ਸ਼ੁਰੂ ! ਪੰਜਾਬੀਆਂ ਦੇ 'ਮਸੀਹਾ' ਬਣਨ ਲਈ ਦੋਵਾਂ ਲੀਡਰਾਂ 'ਚ ਲੱਗੀ ਹੋੜ ?

Akali Dal: ਸ਼੍ਰੋਮਣੀ ਅਕਾਲੀ ਦਲ ਤੋਂ ਹਟੇਗਾ ਬਾਦਲਾਂ ਦਾ ਸਾਇਆ! ਪਾਰਟੀ ਦਾ ਬਦਲੇਗਾ ਨਾਂ? 

Embed widget