ਪੜਚੋਲ ਕਰੋ

Punjab News: ਕੈਪਟਨ ਵੱਲੋਂ ਲਏ ਫੈਸਲੇ ਨੇ ਮਾਨ ਸਰਕਾਰ ਨੂੰ ਪਾਈਆਂ ਭਾਜੜਾਂ, ਮਾਮਲਾ ਪਹੁੰਚਿਆ ਹਾਈਕੋਰਟ 

High Court: ਪਟੀਸ਼ਨਰਾਂ ਦੇ ਵਕੀਲ ਐਡਵੋਕੇਟ ਰੰਜੀਵਨ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਮੁੱਖ ਸਕੱਤਰ ਪੰਜਾਬ ਅਤੇ ਹੋਰਨਾਂ ਨੂੰ 9 ਜਨਵਰੀ 2025 ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਐਡਵੋਕੇਟ

High Court: ਪੰਜਾਬ ਸਰਕਾਰ ਵੱਲੋਂ 1 ਜੁਲਾਈ 2021 ਤੋਂ ਦੁੱਗਣੀ ਕੀਤੀ ਗਈ ਸਕੱਤਰੇਤ ਤਨਖਾਹ ਦਾ ਮਾਮਲਾ ਹਾਈ ਕੋਰਟ ਪੁੱਜ ਗਿਆ ਹੈ। ਪੰਜਾਬ ਸਿਵਲ ਸਕੱਤਰੇਤ ਤੋਂ ਬਤੌਰ ਸੰਯੁਕਤ ਸਕੱਤਰ ਸੇਵਾਮੁਕਤ ਹੋਏ ਧਰਮ ਦੇਵੀ ਅਤੇ ਹੋਰਨਾਂ ਵੱਲੋਂ ਦਾਇਰ ਕੀਤੇ ਕੇਸ ਵਿੱਚ ਕਿਹਾ ਗਿਆ ਹੈ ਕਿ 1 ਜਨਵਰੀ 2016 ਤੋਂ 30 ਜੂਨ 2021 ਦੌਰਾਨ ਸੇਵਾਮੁਕਤ ਹੋਏ ਸਕੱਤਰੇਤ ਅਫ਼ਸਰਾਂ ਨੂੰ ਇਸ ਦੁੱਗਣੀ ਤਨਖਾਹ ਦੀ ਹੱਕਦਾਰੀ ਤੋਂ ਵਾਂਝਾ ਕਰ ਦਿੱਤਾ ਗਿਆ ਹੈ। 

ਪਟੀਸ਼ਨਰਾਂ ਦੇ ਵਕੀਲ ਐਡਵੋਕੇਟ ਰੰਜੀਵਨ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਮੁੱਖ ਸਕੱਤਰ ਪੰਜਾਬ ਅਤੇ ਹੋਰਨਾਂ ਨੂੰ 9 ਜਨਵਰੀ 2025 ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਐਡਵੋਕੇਟ ਰਜੀਵਨ ਸਿੰਘ ਨੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਸਾਰੇ ਹੀ ਪਟੀਸ਼ਨਰ 1 ਜਨਵਰੀ 2016 ਤੋਂ 30 ਜੂਨ 2021 ਦੌਰਾਨ ਸੇਵਾਮੁਕਤ ਹੋਏ ਸਨ ਅਤੇ 2010 ਤੋਂ ਮਿਲਣ ਵਾਲੀ 'ਸਕੱਤਰੇਤ ਤਨਖਾਹ' ਦੇ ਹੱਕਦਾਰ ਸਨ। 

ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਵਿੱਤ ਵਿਭਾਗ ਵੱਲੋਂ 6 ਸਤੰਬਰ 2021 ਨੂੰ ਜਾਰੀ ਨੋਟਿਫਿਕੇਸ਼ਨ ਰਾਹੀਂ ਸਕੱਤਰੇਤ ਤਨਖਾਹ ਵਿੱਚ ਦੁੱਗਣਾ ਇਜ਼ਾਫਾ ਕਰਨ ਦਾ ਫੈਸਲਾ ਕੀਤਾ ਗਿਆ। ਇਹ ਇਜ਼ਾਫਾ 1 ਜੁਲਾਈ 2021 ਤੋਂ ਲਾਗੂ ਕੀਤਾ ਗਿਆ ਨਾ ਕਿ 1 ਜਨਵਰੀ 2016 ਜਦਕਿ 6ਵੇਂ ਤਨਖਾਹ ਕਮਿਸ਼ਨ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ 1 ਜਨਵਰੀ 2016 ਤੋਂ ਲਾਗੂ ਕੀਤੀਆਂ ਗਈਆਂ ਸਨ। 

ਉਨ੍ਹਾਂ ਦਲੀਲ ਦਿੱਤੀ ਕਿ ਇੰਝ ਕਰਨ ਨਾਲ ਕਰਮਚਾਰੀਆਂ ਦੇ ਇਕ ਸਮੂਹ ਵਿੱਚ ਇਕ ਹੋਰ ਸਮੂਹ ਬਣਾ ਦਿੱਤਾ ਗਿਆ। ਇਸ ਕਾਰਨ ਪਟੀਸ਼ਨਰਾਂ ਵਰਗੇ ਸੀਨੀਅਰ ਪੈਨਸ਼ਨਰਾਂ ਦੀ ਪੈਨਸ਼ਨ ਆਪਣੇ ਤੋਂ ਜੂਨੀਅਰ ਪੈਨਸ਼ਨਰਾਂ ਤੋਂ ਘੱਟ ਹੋ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Embed widget