ਪੜਚੋਲ ਕਰੋ

Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, AAP ਲੀਡਰ ਦਾ ਚਾੜ੍ਹਿਆ ਕੁਟਾਪਾ

Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, AAP ਲੀਡਰ ਦਾ ਚਾੜ੍ਹਿਆ ਕੁਟਾਪਾ

Key Events
Maur Mandi bomb blast case update, heavy rain in Chandigarh, AAP leader's attack Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, AAP ਲੀਡਰ ਦਾ ਚਾੜ੍ਹਿਆ ਕੁਟਾਪਾ
Punjab Breaking News
Source : file

Background

Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਰਵਾਈ ਕੀਤੀ ਹੈ। ਇਸ ਕੇਸ ਦੇ ਭਗੌੜੇ ਮੁਲਜ਼ਮ ਅਮਰੀਕ ਸਿੰਘ ਦੀ ਜਾਇਦਾਦ ਕੁਰਕ ਕਰਕੇ 12,31,250 ਰੁਪਏ ਵਿੱਚ ਨਿਲਾਮ ਕੀਤੀ ਗਈ। ਅਦਾਲਤ ਨੇ ਐਸਐਚਓ ਥਾਣਾ ਮੌੜ ਨੂੰ ਮੁਲਜ਼ਮ ਗੁਰਤੇਜ ਸਿੰਘ ਉਰਫ਼ ਕਾਲਾ ਅਤੇ ਅਵਤਾਰ ਸਿੰਘ ਦੀਆਂ ਜਾਇਦਾਦਾਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਤਹਿਸੀਲਦਾਰ ਸਿਰਸਾ ਦੇ ਰੀਡਰ ਰਾਮਨਿਵਾਸ ਨੇ ਤਲਵੰਡੀ ਸਾਬੋ ਮੁਕੱਦਮੇ ਵਿੱਚ ਪੇਸ਼ ਹੋ ਕੇ ਭਗੌੜੇ ਮੁਲਜ਼ਮਾਂ ਦੀ ਜਾਇਦਾਦ ਵੇਚਣ ਸਬੰਧੀ ਰਿਪੋਰਟ ਪੇਸ਼ ਕੀਤੀ।

Maur Mandi Case: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਹਾਈਕੋਰਟ 'ਚ ਦਿੱਤੀ ਜਾਣਕਾਰੀ

Weather Update: ਸਿਟੀ ਬਿਊਟੀਫੁੱਲ 'ਚ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ। ਇਲਾਕੇ ਵਿੱਚ ਮਾਨਸੂਨ ਮੁੜ ਐਕਟਿਵ ਹੋਵੇਗਾ। ਅਜਿਹੇ 'ਚ ਆਉਣ ਵਾਲੇ ਦੋ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 20 ਅਤੇ 21 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਇਲਾਕੇ ਵਿੱਚ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ 15.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਟ੍ਰਾਈਸਿਟੀ ਦੇ ਪੰਚਕੂਲਾ ਅਤੇ ਮੋਹਾਲੀ 'ਚ ਬੱਦਲ ਛਾਏ ਰਹਿਣਗੇ, ਹਲਕੀ ਬਾਰਿਸ਼ ਹੋ ਸਕਦੀ ਹੈ।

Weather Update: ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, ਛਾਏ ਰਹਿਣਗੇ ਬੱਦਲ, ਵਰਤੋ ਆਹ ਸਾਵਧਾਨੀਆਂ

ਐਤਵਾਰ ਦੇਰ ਸ਼ਾਮ ਅਬੋਹਰ ਦੇ ਮਲੋਟ ਚੌਕ 'ਤੇ ਆਮ ਆਦਮੀ ਪਾਰਟੀ ਦੇ ਆਗੂ ਪੰਕਜ ਨਰੂਲਾ ਅਤੇ ਕੁਝ ਹੋਰ ਲੋਕਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ, ਜਿਸ 'ਚ ਪੰਕਜ ਨਰੂਲਾ ਅਤੇ ਇਕ ਔਰਤ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਪੰਕਜ ਨਰੂਲਾ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਹੈ। ਇਸ ਮਾਮਲੇ 'ਚ ਦੂਜੀ ਧਿਰ ਨੇ ਪੰਕਜ 'ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦਾ ਦੋਸ਼ ਵੀ ਲਗਾਇਆ ਹੈ।

AAP ਲੀਡਰ ਦਾ ਚਾੜ੍ਹਿਆ ਕੁਟਾਪਾ, ਕੁੜੀ ਨੂੰ ਗੁਮਰਾਹ ਕਰਨ ਅਤੇ ਘਰ 'ਤੇ ਕਬਜ਼ਾ ਕਰਨ ਦੇ ਇਲਜ਼ਾਮ

11:30 AM (IST)  •  19 Aug 2024

Amritsar News: ਬਾਬਾ ਬਕਾਲਾ ਸਾਹਿਬ 'ਚ ਰੱਖੜ ਪੁੰਨਿਆ ਦਾ ਮੇਲਾ ਅੱਜ, CM ਮਾਨ ਵੀ ਟੇਕਣਗੇ ਮੱਥਾ, ਸਿਆਸੀ ਮੰਚ ਤੋਂ ਕਰਨਗੇ ਸੰਬੋਧਨ

Amritsar News: ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਦਾ ਸੰਚਾਲਨ ਕੀਤਾ ਜਾਵੇਗਾ। ਜਿੱਥੇ 'ਆਪ' ਦੇ ਮੰਚ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਦੇ ਮੰਚ 'ਤੇ ਸੰਬੋਧਨ ਕਰਨਗੇ।

10:53 AM (IST)  •  19 Aug 2024

Ludhiana News: ਕੱਪੜਾ ਕਾਰੋਬਾਰੀ ਦੇ ਮੁੰਡੇ 'ਤੇ ਹੋਇਆ ਹਮਲਾ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

Ludhiana News: ਲੁਧਿਆਣਾ ਦੇ ਡੀ ਜੌਨ ਨਗਰ ਨਿਗਮ ਸਰਾਭਾ ਨਗਰ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੱਪੜਾ ਵਪਾਰੀ ਦਾ ਮੁੰਡਾ BMW ਕਾਰ ਵਿੱਚ ਬਾਜ਼ਾਰ ਜਾ ਰਿਹਾ ਸੀ, ਜਿਸ ਦੌਰਾਨ ਉਸ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਗਨੀਮਤ ਰਹੀ ਕਿ ਕੱਪੜਾ ਵਪਾਰੀ ਦਾ ਪੁੱਤ ਦੇ ਜਾਨ ਬੱਚ ਗਈ। ਉੱਥੇ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Load More
New Update
Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
Punjab News: ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Farmers Pension: ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
Auto News: ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
Embed widget