Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, AAP ਲੀਡਰ ਦਾ ਚਾੜ੍ਹਿਆ ਕੁਟਾਪਾ

Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਕੇਸ 'ਚ ਪੰਜਾਬ ਪੁਲਿਸ ਨੇ ਹੁਣ ਤੱਕ ਦੀ ਕੀਤੀ ਸਭ ਤੋਂ ਵੱਡੀ ਕਾਰਵਾਈ, ਚੰਡੀਗੜ੍ਹ 'ਚ ਭਾਰੀ ਮੀਂਹ ਦੀ ਚੇਤਾਵਨੀ, AAP ਲੀਡਰ ਦਾ ਚਾੜ੍ਹਿਆ ਕੁਟਾਪਾ

Advertisement

ABP Sanjha Last Updated: 19 Aug 2024 11:30 AM

ਪਿਛੋਕੜ

Punjab Breaking News Live 19 August 2024: ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਰਵਾਈ ਕੀਤੀ ਹੈ। ਇਸ ਕੇਸ ਦੇ ਭਗੌੜੇ ਮੁਲਜ਼ਮ ਅਮਰੀਕ ਸਿੰਘ ਦੀ ਜਾਇਦਾਦ ਕੁਰਕ...More

Amritsar News: ਬਾਬਾ ਬਕਾਲਾ ਸਾਹਿਬ 'ਚ ਰੱਖੜ ਪੁੰਨਿਆ ਦਾ ਮੇਲਾ ਅੱਜ, CM ਮਾਨ ਵੀ ਟੇਕਣਗੇ ਮੱਥਾ, ਸਿਆਸੀ ਮੰਚ ਤੋਂ ਕਰਨਗੇ ਸੰਬੋਧਨ

Amritsar News: ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਦਾ ਸੰਚਾਲਨ ਕੀਤਾ ਜਾਵੇਗਾ। ਜਿੱਥੇ 'ਆਪ' ਦੇ ਮੰਚ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਦੇ ਮੰਚ 'ਤੇ ਸੰਬੋਧਨ ਕਰਨਗੇ।

© Copyright@2025.ABP Network Private Limited. All rights reserved.