ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਤੇ ਹਨ੍ਹੇਰੀ ਬਾਰੇ ਅਲਰਟ

ਪੰਜਾਬ ਵਿੱਚ ਅਗਲੇ ਦੋ ਦਿਨ ਪ੍ਰੀ ਮਾਨਸੂਨ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਹੈ। ਪ੍ਰੀ ਮਾਨਸੂਨ ਦੇ ਐਕਟਿਵ ਹੋਣ ਕਾਰਨ ਅਗਲੇ 24 ਤੋਂ 48 ਘੰਟਿਆਂ ਦੌਰਾਨ ਬਾਰਸ਼ ਹੋ ਸਕਦੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਦੋ ਦਿਨ ਪ੍ਰੀ ਮਾਨਸੂਨ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਹੈ। ਪ੍ਰੀ ਮਾਨਸੂਨ ਦੇ ਐਕਟਿਵ ਹੋਣ ਕਾਰਨ ਅਗਲੇ 24 ਤੋਂ 48 ਘੰਟਿਆਂ ਦੌਰਾਨ ਬਾਰਸ਼ ਹੋ ਸਕਦੀ ਹੈ। ਉਧਰ, ਆਪਣੇ ਸਮੇਂ ਤੋਂ 10 ਦਿਨ ਦੀ ਦੇਰੀ ਨਾਲ ਚੱਲ ਰਹੀਆਂ ਮਾਨਸੂਨ ਹਵਾਵਾਂ ਨੇ ਹੁਣ ਰਫ਼ਤਾਰ ਫੜ ਲਈ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਤੇਲੰਗਾਨਾ, ਓੜੀਸ਼ਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਨਸੂਨ ਹਵਾਵਾਂ 20 ਸੂਬਿਆਂ ਤਕ ਪਹੁੰਚ ਗਈਆਂ ਹਨ ਜਦਕਿ ਦੇਸ਼ ਦੇ ਨੌਂ ਸੂਬਿਆਂ ਦੇ ਲੋਕ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ, ਪੰਜਾਬ ਵਿੱਚ ਹਾਲੇ ਮੌਨਸੂਨ ਹਵਾਵਾਂ ਪੁੱਜਣ ਨੂੰ ਹਾਲੇ ਸਮਾਂ ਲੱਗੇਗਾ ਪਰ ਪ੍ਰੀ ਮਾਨਸੂਨ ਦੀ ਬਰਾਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਗਰਜ ਤੇ ਚਮਕ ਨਾਲ ਕਣੀਆਂ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਖੇਮਕਰਨ, ਭਿੱਖੀਵਿੰਡ, ਪੱਟੀ, ਫ਼ਿਰੋਜ਼ਪੁਰ, ਗੁਰੂਹਰਸਹਾਏ, ਜਲਾਲਾਬਾਦ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਮਖੂ, ਜ਼ੀਰਾ, ਫ਼ਰੀਦਕੋਟ, ਮੋਗਾ, ਬਾਘਾ ਪੁਰਾਣਾ, ਮਲੋਟ, ਅਬੋਹਰ, ਗੰਗਾਨਗਰ, ਬਠਿੰਡਾ 'ਚ ਤੇਜ਼ ਹਨੇਰੀ ਤੇ ਕਈ ਥਾਂਈ ਹਲਕਾ ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਤੋਂ ਬਿਨਾਂ ਪੰਜਾਬ ਦੇ ਕਈ ਹੋਰ ਖੇਤਰਾਂ 'ਚ ਵੀ ਤੇਜ਼ ਹਨੇਰੀ ਚੱਲ ਸਕਦੀ ਹੈ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget