ਪੜਚੋਲ ਕਰੋ

ਪੰਜਾਬ ਦੇ MBBS ਡਾਕਟਰਾਂ ਨੂੰ ਹੁਣ ਹਸਪਤਾਲਾਂ ਵਿੱਚ ਨਹੀਂ ਮਿਲੇਗੀ ਸਿੱਧੀ ਪੋਸਟਿੰਗ , ਪਹਿਲਾਂ 2-3 ਸਾਲ ਮੁਹੱਲਾ ਕਲੀਨਿਕ 'ਚ ਦੇਣੀ ਪਵੇਗੀ ਡਿਊਟੀ

ਪੰਜਾਬ ਦੇ ਮੈਡੀਕਲ ਕਾਲਜਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰਨ ਤੋਂ ਬਾਅਦ ਡਾਕਟਰਾਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ 'ਚ ਲਗਾਈ ਜਾਵੇਗੀ

ਚੰਡੀਗੜ੍ਹ : ਪੰਜਾਬ ਦੇ ਮੈਡੀਕਲ ਕਾਲਜਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰਨ ਤੋਂ ਬਾਅਦ ਡਾਕਟਰਾਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦੀ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ 'ਚ ਲਗਾਈ ਜਾਵੇਗੀ। ਜਦੋਂ ਉਨ੍ਹਾਂ ਦੀ ਦੋ-ਤਿੰਨ ਸਾਲ ਚੰਗੀ ਪ੍ਰੈਕਟਿਸ ਹੋਵੇਗੀ ਤਾਂ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਭੇਜ ਦਿੱਤਾ ਜਾਵੇਗਾ।

ਦਰਅਸਲ 'ਚ ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਪਹਿਲਾਂ ਡਾਕਟਰਾਂ ਦੀ ਸਿੱਧੀ ਪੋਸਟਿੰਗ ਹਸਪਤਾਲਾਂ ਵਿੱਚ ਕੀਤੀ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ ਉਨ੍ਹਾਂ ਦੀ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ 'ਚ ਲਗਾਈ ਜਾਵੇਗੀ। ਅੱਜ ਵੀ ਪੇਂਡੂ ਖੇਤਰਾਂ ਵਿੱਚ ਕਈ ਡਿਸਪੈਂਸਰੀਆਂ ਅਜਿਹੀਆਂ ਹਨ ,ਜਿੱਥੇ ਸਾਲਾਂ ਤੋਂ ਕੋਈ ਡਾਕਟਰ ਨਹੀਂ ਆਇਆ।
 
ਪੰਜਾਬ ਸਰਕਾਰ ਨੇ ਖੋਲ੍ਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਸਮਾਂ ਵੀ ਤੈਅ ਕਰ ਦਿੱਤਾ ਹੈ। ਮੁਹੱਲਾ ਕਲੀਨਿਕ ਗਰਮੀਆਂ ਵਿੱਚ 8 ਤੋਂ 2 ਅਤੇ ਸਰਦੀਆਂ ਵਿੱਚ 9 ਤੋਂ 3 ਵਜੇ ਤੱਕ ਖੁੱਲ੍ਹਣਗੇ। ਇਸ ਤੋਂ ਇਲਾਵਾ ਡਾਕਟਰਾਂ, ਫਾਰਮਾਸਿਸਟਾਂ ਨੂੰ ਵੀ ਆਮ ਆਦਮੀ ਮੁਹੱਲਾ ਕਲੀਨਿਕ ਦੇ ਬਾਹਰ ਆਪਣੇ ਮੋਬਾਈਲ ਨੰਬਰ ਲਿਖਣ ਲਈ ਕਿਹਾ ਗਿਆ ਹੈ ਤਾਂ ਜੋ ਜੇਕਰ ਕਿਸੇ ਨੂੰ ਐਮਰਜੈਂਸੀ ਵਿੱਚ ਉਸਦੀ ਲੋੜ ਹੋਵੇ ਤਾਂ ਉਸਦਾ ਇਲਾਜ ਹੋ ਸਕੇ। ਮੁਹੱਲਾ ਕਲੀਨਿਕ ਵਿੱਚ ਹਰ ਤਰ੍ਹਾਂ ਦੀ ਐਮਰਜੈਂਸੀ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
 
ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਮਰੀਜ਼ਾਂ ਦੀ ਸਾਰੀ ਜਾਣਕਾਰੀ ਆਨਲਾਈਨ ਹੋਵੇਗੀ। ਜਦੋਂ ਕੋਈ ਵਿਅਕਤੀ ਇਲਾਜ ਲਈ ਕਲੀਨਿਕਾਂ 'ਤੇ ਜਾਂਦਾ ਹੈ ਤਾਂ ਉਥੇ ਟੈਬ ਦਿੱਤੇ ਗਏ ਹਨ, ਜਿਸ ਰਾਹੀਂ ਸਿਹਤ ਵਿਭਾਗ ਦੇ ਰਿਕਾਰਡ 'ਚ ਸਾਰੀ ਜਾਣਕਾਰੀ ਦਰਜ ਹੋਵੇਗੀ। ਇਸ ਤੋਂ ਬਾਅਦ ਡਾਕਟਰ ਨੇ ਮਰੀਜ਼ ਨੂੰ ਕਿਹੜੀ ਬਿਮਾਰੀ ਦੀ ਦਵਾਈ ਦੱਸੀ, ਜੇਕਰ ਉਸ ਨੇ ਐਕਸਰੇ ਜਾਂ ਕੋਈ ਟੈਸਟ ਕਰਵਾਉਣਾ ਹੈ ਤਾਂ ਇਹ ਸਾਰੀ ਜਾਣਕਾਰੀ ਵਿਭਾਗ ਕੋਲ ਆਨਲਾਈਨ ਹੋਵੇਗੀ।
 
ਓਧਰ ਮੈਡੀਕਲ ਖੇਤਰ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਦਿੱਲੀ ਦੀ ਤਰਜ਼ 'ਤੇ ਖੋਲ੍ਹੇ ਗਏ ਇਹ ਆਮ ਆਦਮੀ ਮੁਹੱਲਾ ਕਲੀਨਿਕ ਸਫਲ ਹੁੰਦੇ ਹਨ ਤਾਂ ਇਸ ਦਾ ਵੱਡਾ ਅਸਰ ਇਹ ਵੀ ਹੋਵੇਗਾ ਕਿ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਦਾ ਲੋਡ ਵੀ ਘੱਟ ਜਾਵੇਗਾ। ਵੱਡੇ ਹਸਪਤਾਲਾਂ ਵਿੱਚ ਸਿਰਫ਼ ਪੇਂਡੂ ਖੇਤਰ ਦੇ ਉਹ ਲੋਕ ਹੀ ਆਉਣਗੇ ,ਜਿਨ੍ਹਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਲੋੜ ਹੋਵੇਗੀ।
 
ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget