ਪੜਚੋਲ ਕਰੋ

ਨਿਗਮ ਚੋਣਾਂ ਲਈ 'ਆਪ' ਨੇ ਸਭ ਤੋਂ ਪਹਿਲਾਂ ਮੈਦਾਨ 'ਚ ਉਤਾਰੇ ਇਹ ਚਿਹਰੇ

ਪਟਿਆਲਾ: ਆਮ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਦੀਆਂ ਚੋਣਾਂ ਲਈ ਆਪਣੀ ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂਅ ਜਾਰੀ ਕਰ ਦਿੱਤੇ ਹਨ। ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸੂਚੀ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਹਰ ਵਾਰਡ ਵਿੱਚ ਜਿੱਤ ਹਾਸਲ ਕਰੇਗੀ। ਨਾਜਰ ਸਿੰਘ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਵਾਂਗ ਸਾਡੀ ਪਾਰਟੀ ਚੋਣਾਂ ਦੌਰਾਨ ਕਿਸੇ ਵੀ ਕਿਸਮ ਦਾ ਨਸ਼ਾ ਵੰਡ ਕੇ ਵੋਟਾਂ ਨਹੀਂ ਮੰਗੇਗੀ। ਆਮ ਆਦਮੀ ਪਾਰਟੀ ਦੇ ਪਟਿਆਲਾ ਦੇ ਪ੍ਰਧਾਨ ਡਾਕਟਰ ਬਲਬੀਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਾੜਾਂ ਵਿੱਚ ਸੈਰ ਕਰਨ ਤੋਂ ਸਮਾਂ ਨਹੀਂ ਅਤੇ ਉਨ੍ਹਾਂ ਦਾ ਪੰਜਾਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਹੈ ਅਤੇ ਖਾਸ ਕਰ ਪਟਿਆਲਾ ਜੋ ਵਿਕਾਸ ਪੱਖੋਂ ਬੁਰੇ ਹਾਲਤਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਨੇ ਪਰ ਮੁੱਖ ਮੰਤਰੀ ਸਾਹਿਬ ਨੂੰ ਆਪਣੇ ਐਸ਼ੋ ਅਰਾਮ ਤੋਂ ਫੁਰਸਤ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿਗਮ ਚੋਣਾਂ ਲਈ 17 ਦਸੰਬਰ ਦਾ ਦਿਨ ਐਲਾਨਿਆ ਗਿਆ ਹੈ। ਹੋਰਨਾਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਹਨ। ਪਟਿਆਲਾ ਵਿੱਚ ਕੁੱਲ 60 ਵਾਰਡਾਂ 'ਤੇ ਇਹ ਚੋਣਾਂ ਹੋਣੀਆਂ ਹਨ ਤੇ ਆਪ ਨੇ 29 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰ ਦਿੱਤੇ ਹਨ।

ਟਾਪ ਹੈਡਲਾਈਨ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget