ਪੜਚੋਲ ਕਰੋ

Phillaur 'ਚ ਨੈਸ਼ਨਲ ਹਾਈਵੇਅ 'ਤੇ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ , ਟਿੱਪਰ ਦੀ ਕਰ ਰਿਹਾ ਸੀ ਮੁਰੰਮਤ  

Phillaur News : ਜਲੰਧਰ ਦੇ ਫਿਲੌਰ ਨੇੜੇ ਪਿੰਡ ਰਾਮਗੜ੍ਹ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੁਪਹਿਰ 1:30 ਵਜੇ ਦੇ ਕਰੀਬ ਇੱਕ ਟਿੱਪਰ ਡਰਾਈਵਰ ਦੀ ਗਲਤੀ ਕਾਰਨ ਮਕੈਨਿਕ ਨੂੰ ਕਰੰਟ ਲੱਗ ਗਿਆ ,ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਹੈ।

Phillaur News : ਜਲੰਧਰ ਦੇ ਫਿਲੌਰ ਨੇੜੇ ਪਿੰਡ ਰਾਮਗੜ੍ਹ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੁਪਹਿਰ 1:30 ਵਜੇ ਦੇ ਕਰੀਬ ਇੱਕ ਟਿੱਪਰ ਡਰਾਈਵਰ ਦੀ ਗਲਤੀ ਕਾਰਨ ਮਕੈਨਿਕ ਨੂੰ ਕਰੰਟ ਲੱਗ ਗਿਆ ,ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਹੈ। ਜਿਸ ਤੋਂ ਬਾਅਦ ਮਕੈਨਿਕ ਨੂੰ ਫਿਲੌਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਨੂੰ ਜਲੰਧਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਕਿਵੇਂ ਬਣਦੀ ਹੈ ਕੱਚੇ ਅੰਬ ਦੀ ਕੜੀ ?

ਜ਼ਖਮੀ ਮਕੈਨਿਕ ਦੀ ਪਛਾਣ ਅਮਰੀਕ ਸਿੰਘ ਵਾਸੀ ਲਸਾੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਟਿੱਪਰ ਚਾਲਕ ਆਪਣੇ ਵਾਹਨ ਦੀਆਂ ਕਮਾਣੀਆਂ ਠੀਕ ਕਰਵਾਉਣ ਲਈ ਸੜਕ ਕਿਨਾਰੇ ਦੁਕਾਨਾਂ 'ਤੇ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਉਸ ਥਾਂ ਉੱਪਰੋਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਸਨ। 

ਲੋਕਾਂ ਨੇ ਦੱਸਿਆ ਕਿ ਜਦੋਂ ਮਕੈਨਿਕ ਟਿੱਪਰ ਦੀ ਮੁਰੰਮਤ ਕਰ ਰਿਹਾ ਸੀ ਤਾਂ ਡਰਾਈਵਰ ਨੇ ਡਰਾਈਵਰ ਵੱਲੋਂ ਟਿੱਪਰ ਦਾ ਟਰਾਲਾ ਉੱਪਰ ਚੱਕ ਦਿੱਤਾ ਗਿਆ, ਜੋ ਸਿੱਧਾ ਬਿਜਲੀ ਦੀਆਂ ਤਾਰਾਂ ਨਾਲ ਜਾ ਟਕਰਾਇਆ। ਇਸ ਕਾਰਨ ਟਿੱਪਰ ਥੱਲ੍ਹੇ ਕੰਮ ਕਰ ਰਹੇ ਮਕੈਨਿਕ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਮਕੈਨਿਕ ਬੁਰੀ ਤਰ੍ਹਾਂ ਨਾਲ ਝੁਲਸ ਕੇ ਗੰਭੀਰ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਮਕੈਨਿਕ ਅਮਰੀਕ ਸਿੰਘ ਨੂੰ ਤੁਰੰਤ ਫਿਲੌਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁਢੱਲੀ ਸਹਾਇਤਾ ਦੇਣ ਉਪਰੰਤ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ। ਵਸਨੀਕਾਂ ਨੇ ਕਿਹਾ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪਹਿਲੀ ਨਜ਼ਰੇ ਡਰਾਈਵਰ ਦੀ ਗਲਤੀ ਜਾਪਦੀ ਹੈ।

ਸ਼ਾਰਟ ਸਰਕਟ ਕਾਰਨ ਕਈ ਦੁਕਾਨਾਂ 'ਤੇ ਮੀਟਰ ਸੜ ਗਏ 

ਦੁਕਾਨਦਾਰਾਂ ਨੇ ਦੱਸਿਆ ਕਿ ਟਿੱਪਰ ਕਾਰਨ ਹਾਈ-ਵੋਲਟੇਜ ਤਾਰਾਂ ਵਿੱਚ ਚੰਗਿਆੜੀਆਂ ਨਿਕਲੀਆਂ, ਜਿਸ ਕਾਰਨ ਸ਼ਾਰਟ ਸਰਕਟ ਕਾਰਨ ਬਾਜ਼ਾਰ ਦੀਆਂ ਕਈ ਦੁਕਾਨਾਂ 'ਤੇ ਮੀਟਰ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਹਾਦਸੇ ਵਾਲੀ ਥਾਂ ਦੇ ਉੱਪਰੋਂ ਲੰਘ ਰਹੀਆਂ ਸਨ। ਜਿਵੇਂ ਹੀ ਡਰਾਈਵਰ ਨੇ ਟਿੱਪਰ ਟਰਾਲੀ ਨੂੰ ਚੁੱਕਿਆ, ਇਹ ਸਿੱਧਾ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget