ਪੜਚੋਲ ਕਰੋ

ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮੈਡਲ

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਦੀ ਬੇਹਤਰੀ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸਾ ਕਰਦੀਆਂ ਹਨ।

ਪਰਮਜੀਸ ਸਿੰਘ ਦੀ ਰਿਪੋਰਟ

ਅੰਮ੍ਰਿਤਸਰ: ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ (World Peace Diplomacy Organization) ਵੱਲੋਂ ਸ਼੍ਰੋਮਣੀ ਕਮੇਟੀ (Shiromani Committee) ਨੂੰ ਮਾਵਨ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ (letter of appreciation) ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੂੰ ਦਿੱਤਾ।

ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀਡੀ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਵੀ ਜ਼ਿਕਰਯੋਗ ਸੇਵਾਵਾਂ ਹਨ ਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਅੱਗੇ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਜ਼ਿਕਰਯੋਗ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਦੀ ਬੇਹਤਰੀ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸਾ ਕਰਦੀਆਂ ਹਨ।

ਇਸੇ ਤਹਿਤ ਹੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਮੈਡਲ ਤੇ ਸਨਮਾਨ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਸੰਸਥਾ ਵੱਲੋਂ ਇਨ੍ਹਾਂ ਦੇ ਧੰਨਵਾਦੀ ਹਾਂ ਅਤੇ ਮਾਨਵ ਭਲਾਈ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਾਂ ਪ੍ਰਤੀ ਵਚਨਬੱਧ ਵੀ ਹਾਂ।

ਇਹ ਵੀ ਪੜ੍ਹੋ: Coronavirus Cases Today 05 Nov: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 12 ਹਜ਼ਾਰ 729 ਕੇਸ ਦਰਜ, 221 ਦੀ ਮੌਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024

ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'

Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ

Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ

Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?

Embed widget