Meet Hayer Marriage: 'ਆਪ' ਦੇ ਇੱਕ ਹੋਰ ਮੰਤਰੀ ਦਾ ਵਿਆਹ, 7 ਨਵੰਬਰ ਨੂੰ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝਣਗੇ
Meet Hayer: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ।
Meet Hayer Marriage: ਜਲਦ ਹੀ ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਦੇ ਘਰ ਵਿਆਹ ਦੀਆਂ ਸ਼ਹਿਨਾਈਆਂ ਵੱਜਣ ਵਾਲੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਮੰਤਰੀ ਦਾ ਵਿਆਹ 7 ਨਵੰਬਰ ਨੂੰ ਹੋਏਗਾ। ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹੈ। ਉਨ੍ਹਾਂ ਦਾ ਸਗਾਈ 29 ਅਕਤੂਬਰ ਨੂੰ ਮੇਰਠ ਵਿੱਚ ਹੋਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ