ਪੜਚੋਲ ਕਰੋ

Punjab News : ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ : ਮੀਤ ਹੇਅਰ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ ਹਾਲ ਹੀ ਵਿੱਚ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਪਰਮਜੀਤ ਕੁਮਾਰ ਨਾਲ ਮੀਟਿੰਗ ਦੌਰਾਨ ਕਹੀ।
 
ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ


ਮੀਤ ਹੇਅਰ ਨੇ ਪਰਮਜੀਤ ਕੁਮਾਰ ਨੂੰ ਹਾਲ ਹੀ ਵਿੱਚ ਦੁਬਈ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਲਈ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਇਸ ਸਾਲ ਹੋਣ ਵਾਲੀਆਂ ਪੈਰਾ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਖੇਡ ਮੰਤਰੀ ਨੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਹੀ ਅੱਜ ਭਾਰਤ ਦੇ ਨਾਮੀਂ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਅੱਜ ਇਹ ਮੀਟਿੰਗ ਰੱਖੀ ਸੀ।
 
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਖੇਡ ਮੰਤਰੀ ਨੇ ਦੋਵੇਂ ਖਿਡਾਰੀਆਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਹਾਲਾਤਾਂ ਦੇ ਉਲਟ ਜਾ ਕੇ ਉਨ੍ਹਾਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਦੇਸ਼ ਦਾ ਨਾਮ ਚਮਕਾਇਆ ਜਾਂਦਾ ਹੈ। ਨਗਦ ਇਨਾਮ ਲਈ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਵਰ ਲਿਫਟਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਸੁਝਾਵਾਂ ਦਾ ਸਵਾਗਤ ਹੈ ਅਤੇ ਉਨ੍ਹਾਂ ਦੇ ਸੁਝਾਅ ਖੇਡ ਨੀਤੀ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਖੇਡ ਮੰਤਰੀ ਨੇ ਪੈਰਾ ਖਿਡਾਰੀਆਂ ਸੰਬੰਧੀ ਉਠਾਈਆਂ ਮੰਗਾਂ ਉੱਤੇ ਤੁਰੰਤ ਗ਼ੌਰ ਕਰ ਕੇ ਇਸ ਦੇ ਹੱਲ ਦਾ ਭਰੋਸਾ ਦਿੱਤਾ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget