ਪੜਚੋਲ ਕਰੋ

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ 'ਚ ਸੰਖੇਪ ਮੀਟਿੰਗ, ਰੰਧਾਵਾ ਗ਼ੈਰਹਾਜ਼ਿਰ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ 'ਚਾ ਸੰਖੇਪ ਮੀਟਿੰਗ ਹੋਈ। ਇਸ ਮੀਟਿੰਗ ‘ਚ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ 'ਤੇ ਅਮਲ ਕਰਨ ਉੱਤੇ ਜ਼ੋਰ ਦਿੱਤਾ ਗਿਆ।

ਅੰਮ੍ਰਿਤਸਰ: ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ 'ਚਾ ਸੰਖੇਪ ਮੀਟਿੰਗ ਹੋਈ। ਇਸ ਮੀਟਿੰਗ ‘ਚ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ 'ਤੇ ਅਮਲ ਕਰਨ ਉੱਤੇ ਜ਼ੋਰ ਦਿੱਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ3ਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਇਸ ਮੀਟਿੰਗ ‘ਚ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਏ ਪਰ ਇਸ ਮੀਟਿੰਗ ਚੋਂ ਸੁਖਜਿੰਦਰ ਸਿੰਘ ਰੰਧਾਵਾ ਗੈਰਹਾਜ਼ਰ ਰਹੇ। ਇਸ ਦੇ ਨਾਲ ਹੀ ਮੀਟਿੰਗ 'ਚ ਬੀਬੀ ਜਗੀਰ ਕੌਰ ਤੇ ਜਥੇਦਾਰ ਤੋਤਾ ਸਿੰਘ ਵੀ ਹਾਜ਼ਰ ਰਹੇ। ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੈਰਹਾਜ਼ਰ ਰਹਿਣ ਦੇ ਮੁੱਦੇ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਚਰਨਜੀਤ ਚੰਨੀ ਵੱਲੋ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹੈ ਕਿ ਸਾਰੇ ਇਸ ਸਮਾਗਮ ਨੂੰ ਰਲ ਕੇ ਮਨਾਉਣਗੇ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹ ਨੁਮਾਇੰਦੇ ਵਜੋਂ ਹੀ ਪੁੱਜੇ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਪ੍ਰਸਤਾਵ ਚਰਨਜੀਤ ਚੰਨੀ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ। ਜਿਸ ਨੂੰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget