ਅੰਮ੍ਰਿਤਸਰ: ਪੰਥਕ ਮਸਲਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡੇ ਪੰਥਕ ਫੈਸਲੇ ਆ ਸਕਦੇ ਹਨ।
ਇਹ ਵੀ ਚਰਚਾ ਹੈ ਕਿ ਗਾਇਬ ਹੋਏ 267 ਸਰੂਪਾਂ 'ਤੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ