ਪੜਚੋਲ ਕਰੋ

ਪੰਜਾਬ ਦੇ 20 ਹਜ਼ਾਰ ਸਕੂਲਾਂ 'ਚ ਮੈਗਾ PTM, CM ਮਾਨ ਸਣੇ ਸਾਰੇ ਵਿਧਾਇਕ ਅਤੇ ਮੰਤਰੀ ਹੋਣਗੇ ਸ਼ਾਮਲ

Punjab News: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ।

Punjab News: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਸਾਰੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ, ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।

PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ। ਕੈਬਨਿਟ ਮੰਤਰੀ ਬਲਜੀਤ ਕੌਰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੋਹਾਲੀ ਵਿਖੇ ਪਹੁੰਚਣਗੇ। ਜਦਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ, ਹਰਦੀਪ ਸਿੰਘ ਮੁੰਡੀਆ ਸਕੂਲ ਆਫ ਐਮੀਨੈਂਸ ਡੇਰਾਬੱਸੀ, ਲਾਲਜੀਤ ਸਿੰਘ ਭੁੱਲਰ GSSS ਕੁਰਾਲੀ, ਡਾ: ਰਵਜੋਤ ਆਪਣੇ ਵਿਧਾਨ ਸਭਾ ਹਲਕੇ ਤੋਂ ਭਾਗ ਲੈਣਗੇ। ਇਸ ਤੋਂ ਇਲਾਵਾ ਹੋਰ ਮੰਤਰੀ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ: ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ 'ਤੇ ਵੀ ਚਰਚਾ ਹੋਵੇਗੀ। ਅਧਿਆਪਕ ਮਾਪਿਆਂ ਨਾਲ ਉਨ੍ਹਾਂ ਦੀ ਭਾਸ਼ਾ ਵਿੱਚ ਗੱਲ ਕਰਨਗੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਵੇਗੀ।

ਇਹ ਵੀ ਪੜ੍ਹੋ: Punjab News: ਅੱਜ ਕੋਰ ਕਮੇਟੀ ਦੀ ਹੋਵੇਗੀ ਬੈਠਕ, 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਅਹਿਮ ਚਰਚਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget