ਪੜਚੋਲ ਕਰੋ

ਭਲਕੇ ਪੰਜਾਬ ਦੇ ਸਾਰੇ ਸਕੂਲਾਂ 'ਚ ਹੋਵੇਗੀ ਮੈਗਾ ਪੀਟੀਐਮ, ਸੀਐਮ ਅਤੇ ਵਿਧਾਇਕ ਕਰਨਗੇ ਸ਼ਿਰਕਤ

Punjab News: ਪੰਜਾਬ ਵਿੱਚ ਭਲਕੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ।

Punjab News: ਪੰਜਾਬ ਵਿੱਚ ਭਲਕੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਇਸ ਮੀਟਿੰਗ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਾਰੇ ਮੰਤਰੀ ਅਤੇ ਵਿਧਾਇਕ ਸ਼ਿਰਕਤ ਕਰਨਗੇ। CM ਭਗਵੰਤ ਮਾਨ ਖੁਦ ਇਕ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅੱਜ (ਸੋਮਵਾਰ) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਵੀ ਇਨ੍ਹਾਂ ਪੀ.ਟੀ.ਐਮਜ਼ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਕਿਉਂਕਿ ਸੂਬੇ ਦੇ ਸਕੂਲਾਂ ਦਾ ਵਿਕਾਸ ਇਨ੍ਹਾਂ ਤੋਂ ਬਿਨਾਂ ਸੰਭਵ ਨਹੀਂ ਹੈ। ਕਿਉਂਕਿ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਕੰਮ ਹੁੰਦੇ ਹਨ।

ਇਹ ਵੀ ਪੜ੍ਹੋ: ਬਜ਼ੁਰਗ NRI ਦੀ ਸ਼ੱਕੀ ਹਾਲਾਤਾਂ 'ਚ ਮੌਤ, ਓਮੈਕਸ ਰੈਜ਼ੀਡੈਂਸੀ ਦੀ 13ਵੀਂ ਮੰਜ਼ਿਲ ਤੋਂ ਡਿੱਗਿਆ, 3 ਦਿਨ ਪਹਿਲਾਂ ਆਇਆ ਸੀ ਕੈਨੇਡਾ ਤੋਂ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਮੈਗਾ ਪੀਟੀਐਮ ਮੀਟਿੰਗ ਸਵੇਰੇ 9.30 ਤੋਂ ਦੁਪਹਿਰ 2.30 ਵਜੇ ਤੱਕ ਚੱਲੇਗੀ। ਇਸ ਦੌਰਾਨ ਸਕੂਲਾਂ ਵਿੱਚ ਪਹੁੰਚਣ ਵਾਲੇ ਮਾਪਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸਕੂਲਾਂ ਨੂੰ ਚੰਗੀ ਤਰ੍ਹਾਂ ਸਜਾਇਆ ਜਾਵੇਗਾ। ਮੀਟਿੰਗ ਵਿੱਚ ਬੱਚਿਆਂ ਦੇ ਨਤੀਜੇ ਮਾਪਿਆਂ ਨੂੰ ਸੌਂਪੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਾਪਿਆਂ ਨੂੰ ਬੱਚਿਆਂ ਦੀਆਂ ਕਮੀਆਂ ਅਤੇ ਚੰਗੀਆਂ ਗੱਲਾਂ ਬਾਰੇ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਸੁਝਾਅ ਉਨ੍ਹਾਂ ਕੋਲ ਆਉਣਗੇ। ਇਨ੍ਹਾਂ ਸੁਝਾਵਾਂ ਨੂੰ ਉਨ੍ਹਾਂ ਦੀ ਤਰਫੋਂ ਲਾਗੂ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਕੂਲਾਂ ਦੇ ਵਿਕਾਸ ਵਿੱਚ ਪੰਚਾਇਤਾਂ ਦਾ ਬਹੁਤ ਅਹਿਮ ਯੋਗਦਾਨ ਹੈ। ਕਿਉਂਕਿ ਕਈ ਕੰਮ ਅਜਿਹੇ ਹਨ ਜੋ ਪੰਚਾਇਤਾਂ ਆਪਣੇ ਪੱਧਰ 'ਤੇ ਕਰਵਾ ਸਕਦੀਆਂ ਹਨ। ਭਾਵੇਂ ਖੇਡ ਮੈਦਾਨ ਦੀ ਸਫ਼ਾਈ ਹੋਵੇ ਜਾਂ ਕੋਈ ਹੋਰ ਕੰਮ। ਦੂਜੇ ਪਾਸੇ ਸਕੂਲਾਂ ਦੀ ਪ੍ਰਬੰਧਕੀ ਕਮੇਟੀ ਵਿੱਚ ਵੀ ਸਾਰੇ ਮੈਂਬਰ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਸਾਰੇ ਕੰਮਾਂ ਵਿੱਚ ਪੰਚਾਇਤਾਂ ਸਹਿਯੋਗ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੋਈ ਮੀਟਿੰਗ ਵਿੱਚ 19 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ ਸੀ। ਸਕੂਲਾਂ ਵਿੱਚ 27 ਲੱਖ ਵਿਦਿਆਰਥੀ ਪੜ੍ਹ ਰਹੇ ਹਨ।

ਇਹ ਵੀ ਪੜ੍ਹੋ: 'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget