ਪੜਚੋਲ ਕਰੋ

ਸ਼ਿਲਾਂਗ ਦੇ ਸਿੱਖਾਂ ਨੂੰ ਕੈਪਟਨ ਦੇ ਮੁਆਵਜ਼ੇ ਤੋਂ ਮੇਘਾਲਿਆ ਸਰਕਾਰ ਔਖੀ

ਸ਼ਿਲਾਂਗ: ਪੰਜਾਬ ਸਰਕਾਰ ਵੱਲੋਂ ਸ਼ਿਲਾਂਗ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੂੰ 60 ਲੱਖ ਰੁਪਏ ਮੁਆਵਜ਼ਾ ਦੇਣ ਦੇ ਫ਼ੈਸਲੇ ਤੋਂ ਮੇਘਾਲਿਆ ਸਰਕਾਰ ਕਾਫੀ ਔਖੀ ਹੈ। ਪੰਜਾਬ ਸਰਕਾਰ ਇਹ ਮੁਆਵਜ਼ਾ ਜੂਨ ਵਿੱਚ ਇੱਥੇ ਹੋਏ ਦੰਗਾ-ਫ਼ਸਾਦ ਦੌਰਾਨ ਪੀੜਤ ਭਾਈਚਾਰੇ ਨੂੰ ਦੇ ਰਹੀ ਹੈ। ਇਸ ਬਾਰੇ ਮੇਘਾਲਿਆ ਦੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹੈਮਲੈੱਟਸੋਨ ਦੌਹਲਿੰਗ ਨੇ ਪੰਜਾਬ ਸਰਕਾਰ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਫ਼ੈਸਲਾ ਮਸਲੇ ਨੂੰ ਹੋਰ ਵਿਗਾੜੇਗਾ ਜਦਕਿ ਮੇਘਾਲਿਆ ਸਰਕਾਰ ਸਹਿਮਤੀ ਨਾਲ ਹੱਲ ਦੇ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਨੇ ਇਸੇ ਹਫ਼ਤੇ ਦੇ ਸ਼ੁਰੂ ਵਿੱਚ ਇਹ ਰਾਸ਼ੀ ਪ੍ਰਵਾਨ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਲੀ ਮਦਦ ਵਿੱਚੋਂ 50 ਲੱਖ ਰੁਪਏ ਖਾਲਸਾ ਮਿਡਲ ਸਕੂਲ ਦੀ ਖ਼ਸਤਾ ਹਾਲ ਇਮਾਰਤ ਲਈ ਰੱਖੇ ਗਏ ਹਨ। ਬਾਕੀ ਰਾਸ਼ੀ ਉਨ੍ਹਾਂ ਸਿੱਖਾਂ ਲਈ ਰੱਖੀ ਗਈ ਹੈ, ਜਿਨ੍ਹਾਂ ਦੀਆਂ ਦੁਕਾਨਾਂ ਤੇ ਟਰੱਕ ਦੰਗਿਆਂ ਦੌਰਾਨ ਨੁਕਸਾਨੇ ਗਏ ਹਨ। ਦੌਹਲਿੰਗ ਨੇ ਕਿਹਾ ਕਿ ਡਿਪਟੀ ਮੁੱਖ ਮੰਤਰੀ ਦੀ ਅਗਵਾਈ ਵਿੱਚ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਜੋ ਮਸਲੇ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਸਮੱਸਿਆ ਦੇ ਹੱਲ ਲਈ ਯਤਨ ਕਰ ਰਹੀ ਹੈ। ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫ਼ੈਸਲਾ ਲੋਕਾਂ ਨੂੰ ਗੁਮਰਾਹ ਕਰਨ ਵਾਲਾ ਹੈ ਕਿਉਂਕਿ ਗੜਬੜੀ ਦੌਰਾਨ ਸਕੂਲ ਜਾਂ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਪੁਲਿਸ ਦਾ ਸਥਿਤੀ ਉੱਤੇ ਪੂਰਾ ਕਾਬੂ ਹੈ ਤੇ ਪੰਜਾਬੀ ਲੇਨ ਦੇ ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਨਰਾਡ ਸੰਗਮਾ ਇਸ ਸਬੰਧੀ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ।

ਟਾਪ ਹੈਡਲਾਈਨ

ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਮੱਚੀ ਸਨਸਨੀ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget