ਪੜਚੋਲ ਕਰੋ

ਕੈਪਟਨ ਦਾ ਇੱਕ ਹੋਰ ਵੱਡਾ ਫੈਸਲਾ, ਕੋਰੋਨਾ ਨਾਲ ਨਜਿੱਠਣ ਲਈ ਫੈਸਲਾ

ਪੰਜਾਬ 'ਚ ਕੋਰੋਨਾਵਾਇਰਸ ਦੇ ਖਤਰੇ ਨਾਲ ਨਜਿੱਠਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਮੁਸ਼ਕਲ ਘੜੀ ਵਿੱਚ ਸਿਹਤ ਕਰਮਚਾਰੀ ਤੇ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਇਸ ਮਹਾਮਾਰੀ ਨਾਲ ਅੱਗੇ ਹੋ ਕੇ ਲੜ ਰਹੇ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਖਤਰੇ ਨਾਲ ਨਜਿੱਠਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਮੁਸ਼ਕਲ ਘੜੀ ਵਿੱਚ ਸਿਹਤ ਕਰਮਚਾਰੀ ਤੇ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਇਸ ਮਹਾਮਾਰੀ ਨਾਲ ਅੱਗੇ ਹੋ ਕੇ ਲੜ ਰਹੇ ਹਨ। ਇਸ ਮਹੌਲ 'ਚ ਪੰਜਾਬ ਪੁਲਿਸ ਵੀ ਆਪਣੀ ਡਿਉਟੀ 'ਤੇ ਤਾਇਨਾਤ ਹੈ ਤੇ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਲਾਏ ਗਏ ਕਰਫਿਊ ਦਾ ਪਾਲਣ ਕਰਨ 'ਚ ਮਦਦ ਕਰ ਰਹੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਤੇ ਵੀਆਈਪੀ ਸੁਰੱਖਿਆ 'ਚ ਤਾਇਨਾਤ 1300 ਜਵਾਨਾਂ ਨੂੰ ਹਟਾ ਕੇ ਲੋਕਾਂ ਦੀ ਸੇਵਾ 'ਚ ਲਾਉਣ ਦਾ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸੁਰੱਖਿਆ 'ਚ ਕਟੌਤੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਲੋਕਾਂ ਦੀ ਸਹੂਲਤ ਲਈ ਫੀਲਡ 'ਚ ਤਾਇਨਾਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੂੰ ਦੋ ਮਹੀਨੇ ਲਈ ਹੋਰ ਸੇਵਾ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ।

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀਆ ਦਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ: 26 ਤੋਂ ਲੈ ਕੇ...
Punjab Holiday: ਪੰਜਾਬ 'ਚ ਛੁੱਟੀਆ ਦਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾ; ਇਨ੍ਹਾਂ ਕਰਮਚਾਰੀਆਂ ਦੀ ਲੱਗੀ ਮੌਜ: 26 ਤੋਂ ਲੈ ਕੇ...
ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
ਜਲੰਧਰ 'ਚ ਖੜ੍ਹੀ ਸਕਾਰਪੀਓ 'ਚ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ, ਮੱਚਿਆ ਚੀਕ ਚੀਹਾੜਾ; ਲਾਸ਼ ਦੀ ਪਛਾਣ ਕਰਨਾ ਹੋਇਆ ਔਖਾ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਝਟਕਾ: ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ ਹੋਏ ਇਹ ਆਗੂ; ਜਾਣੋ ਕੌਣ...
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ
ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਸੁੱਟਿਆ ਪੈਟਰੋਲ ਬੰਬ, ਐਕਸ਼ਨ ਮੋਡ 'ਚ ਪੁਲਿਸ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget