ਪੜਚੋਲ ਕਰੋ

ਪੰਜਾਬ DGP ਦਾ ਦਾਅਵਾ, BJP ਦੇ ਪੰਜਾਬ ਪ੍ਰਧਾਨ ਤੇ ਹਮਲੇ 'ਚ ਕਿਸਾਨ ਯੂਨੀਅਨਾਂ ਦੇ ਮੈਂਬਰ ਸ਼ਾਮਲ

ਦਿਨਕਰ ਗੁਪਤਾ ਮੁਤਾਬਿਕ ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ ਵੀ ਕਰ ਲਈ ਗਈ ਹੈ

ਚੰਡੀਗੜ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਏ ਹਮਲੇ 'ਚ ਵੱਡਾ ਦਾਅਵਾ ਕੀਤਾ ਹੈ।ਦਿਨਕਰ ਗੁਪਤਾ ਮੁਤਾਬਿਕ ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ ਵੀ ਕਰ ਲਈ ਗਈ ਹੈ ਜਿਨ੍ਹਾਂ 12 ਅਕਤੂਬਰ ਨੂੰ ਅਸ਼ਵਨੀ ਸ਼ਰਮਾ ਤੇ ਹਮਲਾ ਕੀਤਾ ਸੀ।ਕੈਪਟਨ ਨੇ ਜਾਰੀ ਇੱਕ ਬਿਆਨ ਰਾਹੀਂ ਭਾਜਪਾ ਤੇ ਦੋਸ਼ ਵੀ ਲਾਏ ਹਨ ਕਿ ਬੀਜੇਪੀ ਗੁਮਰਾਹਕੁੰਨ ਪ੍ਰਚਾਰ ਕਰ ਰਹੀ ਹੈ।

ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਇੱਕ ਬਿਆਨ ਮੁਤਾਬਿਕ, 12 ਅਕਤੂਬਰ ਦੀ ਘਟਨਾ ਬਾਰੇ ਵੇਰਵਾ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਵੱਖ ਵੱਖ ਕਿਸਾਨ ਯੂਨੀਅਨਾਂ ਨਾਲ ਸਬੰਧਤ 25 ਪ੍ਰਦਰਸ਼ਨਕਾਰੀ ਸ਼ਰਮਾ ਦੇ ਗੱਡੀਆਂ ਦੇ ਕਾਫ਼ਲੇ ਸਾਹਮਣੇ ਆਣ ਖੜੇ ਹੋਏ ਅਤੇ ਅਚਾਨਕ ਉਹ ਕਾਲੇ/ਪੀਲੇ ਰੰਗ ਦੇ ਝੰਡੇ ਚੁੱਕੀ ਉਨਾਂ ਦੇ ਪਾਇਲਟ ਸੁਰੱਖਿਆ ਵਾਹਨ ਅਤੇ ਇਨੋਵਾ ਗੱਡੀ ਅੱਗੇ ਆ ਕੇ ਨਾਅਰੇਬਾਜ਼ੀ ਕਰਨ ਲੱਗੇ। ਡੀਜੀਪੀ ਦਿਨਕਰ ਗੁਪਤਾ ਅਨੁਸਾਰ ਇਹ ਪ੍ਰਦਰਸ਼ਨਕਾਰੀ ਤਕਰੀਬਨ 2 ਹਫਤਿਆਂ ਤੋਂ ਐਨਐਚ -1 ’ਤੇ ਪੈਂਦੇ ਚੌਲਾਂਗ ਵਿਖੇ ਟੋਲ ਪਲਾਜ਼ਾ ’ਤੇ ਬੈਠੇ ਸੀ।

ਡੀਜੀਪੀ ਨੇ ਅੱਗੇ ਕਿਹਾ ਕਿ 15-18 ਸੈਕਿੰਡ ਦੇ ਵਿਰੋਧ ਤੋਂ ਬਾਅਦ, ਕਾਫ਼ਲੇ ਵਿਚਲੇ ਦੋਵੇਂ ਵਾਹਨਾਂ ਨੂੰ ਜਾਣ ਦਿੱਤਾ ਗਿਆ ਪਰ ਪ੍ਰਦਰਸ਼ਨਕਾਰੀਆਂ ਵਿੱਚੋਂ ਇਕ ਵਿਅਕਤੀ ਨੇ ਝੰਡੇ ਦੀ ਸੋਟੀ ਨਾਲ ਇਨੋਵਾ ਦੇ ਪਿਛਲੇ ਸ਼ੀਸ਼ੇ ਨੂੰ ਤੋੜ ਦਿੱਤਾ। ਇਸ ਦੌਰਾਨ ਇਨੋਵਾ ਦੇ ਇੱਕ ਪਾਸੇ ਦੀ ਗਲਾਸ ਵਿੰਡੋ ਦਾ ਵੀ ਨੁਕਸਾਨ ਹੋਇਆ। ਸੁਰੱਖਿਆ ਇੰਚਾਰਜ ਏਐਸਆਈ ਹਰੀ ਰਾਮ ਅਤੇ ਪੰਜਾਬ ਪੁਲਿਸ ਦੇ 3 ਕਮਾਂਡੋ ਸਮੇਤ 7 ਤੋਂ ਵੱਧ ਨਿੱਜੀ ਸੁਰੱਖਿਆ ਅਫਸਰ, ਜੋ ਘਟਨਾ ਸਮੇਂ ਸ਼ਰਮਾ ਦੇ ਨਾਲ ਸੀ, ਤੁਰੰਤ ਆਪਣੇ ਵਾਹਨਾਂ ’ਚੋਂ ਉਤਰ ਗਏ ਅਤੇ ਭਾਜਪਾ ਦੇ ਪੰਜਾਬ ਮੁਖੀ ਨੂੰ ਸੁਰੱਖਿਅਤ ਉੱਥੋਂ ਪਰਾਂ ਲੈ ਗਏ। ਉਨਾਂ ਨੂੰ ਦਸੂਹਾ (ਹੁਸ਼ਿਆਰਪੁਰ) ਥਾਣੇ ਲਿਜਾਇਆ ਗਿਆ ਜਿੱਥੇ ਡੀਐਸਪੀ ਟਾਂਡਾ ਅਤੇ ਐਸਐਸਪੀ ਹਸ਼ਿਆਰਪੁਰ ਵੀ ਪਹੰਚੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਵੀ ਕੀਤੀ ਹੈ। ਉਨਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ।

ਸ਼ਰਮਾ ਦੀ ਬੇਤੁੱਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget