ਪੜਚੋਲ ਕਰੋ

ਪੰਜਾਬ ਤੇ ਹਰਿਆਣਾ ’ਚ ਚੜ੍ਹਿਆ ਪਾਰਾ, ਜਾਣੋ ਮੌਸਮ ਦਾ ਹਾਲ

ਮੌਸਮ ਵਿਭਾਗ ਨੇ ਦੱਸਿਆ ਕਿ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 37.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ।

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਕਈ ਦਿਨਾਂ ਮਗਰੋਂ ਦੋਵਾਂ ਸੂਬਿਆਂ ਅੰਦਰ ਤਾਪਮਾਨ ਕੁਝ ਡਿਗਰੀ ਵੱਧ ਗਿਆ ਪਰ ਪਾਰਾ ਕਈ ਥਾਂਵਾਂ ‘ਤੇ ਆਮ ਦੇ ਨੇੜੇ ਜਾਂ ਇਸ ਤੋਂ ਹੇਠਾਂ ਹੀ ਚੱਲ਼ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਤਾਪਮਾਨ 37.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਪੰਜਾਬ ਵਿੱਚ ਲੁਧਿਆਣਾ ਵਿੱਚ ਵੱਧ ਤੋਂ ਵੱਧ 38.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ, ਜਦੋਂਕਿ ਪਟਿਆਲੇ ਵਿੱਚ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ ਵੀ ਹੇਠਾਂ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਸੀਮਾ ਤੋਂ ਪੰਜ ਡਿਗਰੀ ਘੱਟ ਹੈ। ਹਰਿਆਣਾ ਦੇ ਅੰਬਾਲਾ ਦਾ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਰਿਹਾ ਜੋ ਨੋਰਮਸ ਹੀ ਸੀ, ਜਦੋਂਕਿ ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਉਧਰ ਹਿਸਾਰ ਦਾ ਗਰਮ ਦਿਨ 42 ਡਿਗਰੀ ਸੈਲਸੀਅਸ ਰਿਹਾ ਪਰ ਇਹ ਆਮ ਤਾਪਮਾਨ ‘ਚ ਹੀ ਸੀ। ਹਰਿਆਣਾ ਦੇ ਨਾਰਨੌਲ ‘ਚ ਦਿਨ ਵੇਲੇ ਹਲਕੀ ਬਾਰਸ਼ ਹੋਈ, ਜਿਸ ਨਾਲ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਕੇ 33.5 ਡਿਗਰੀ ਸੈਲਸੀਅਸ ਰਿਹਾ। ਉਧਰ ਦੱਖਣ-ਪੱਛਮੀ ਮੌਨਸੂਨ ਦੇ ਅਗਲੇ ਤਿੰਨ ਦਿਨਾਂ ਤੱਕ ਉੜੀਸਾ ਪੁੱਜਣ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Punjab News: ਸਿਆਸੀ ਜਗਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ, ਸੀਨੀਅਰ ਆਗੂ ਨੂੰ ਸਦਮਾ; ਭਰੀ ਜਵਾਨੀ 'ਚ ਪੁੱਤਰ ਦਾ ਦੇਹਾਂਤ...
ਸਿਆਸੀ ਜਗਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ, ਸੀਨੀਅਰ ਆਗੂ ਨੂੰ ਸਦਮਾ; ਭਰੀ ਜਵਾਨੀ 'ਚ ਪੁੱਤਰ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget