ਪੜਚੋਲ ਕਰੋ

Stubble Burning: ਗੁਰਦੁਆਰੇ ਤੋਂ ਦਿੱਤਾ ਜਾ ਰਿਹਾ ਸੰਦੇਸ਼ - ਦੁਪਹਿਰ 3:30 ਵਜੇ ਤੋਂ ਬਾਅਦ ਸਾੜੋ ਪਰਾਲੀ, ਜਾਣੋ ਕੀ ਹੈ ਪੂਰਾ ਮਾਮਲਾ

Stubble Burning: ਇਹ ਐਲਾਨ ਰਾਮਪੁਰਾ ਇਲਾਕੇ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਾਲੀ ਸਾੜਨ ਸਬੰਧੀ ਕੀਤਾ ਜਾ ਰਿਹਾ ਹੈ। ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਡੀਸੀ ਕੋਲ ਪੁੱਜੀ ਤਾਂ ਉਨ੍ਹਾਂ ਐਸਡੀਐਮ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।

Stubble Burning: ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਕਾਰਨ ਹਵਾ ਪ੍ਰਦੂਸ਼ਣ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ। ਇਸ ਦੌਰਾਨ ਸੋਮਵਾਰ ਨੂੰ ਬਠਿੰਡਾ ਤੋਂ ਇੱਕ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ।

ਇਸ ਆਡੀਓ ਵਿੱਚ ਗੁਰਦੁਆਰੇ ਤੋਂ ਕਿਸਾਨਾਂ ਨੂੰ ਦੁਪਹਿਰ 3.30 ਵਜੇ ਪਰਾਲੀ ਸਾੜਨ ਲਈ ਕਿਹਾ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇ 3.30 ਵਜੇ ਤੋਂ ਪਹਿਲਾਂ ਪਰਾਲੀ ਸਾੜੀ ਗਈ ਤਾਂ ਐਸਡੀਐਮ ਕਾਰਵਾਈ ਕਰਨਗੇ। ਆਡੀਓ ਸਾਹਮਣੇ ਆਉਣ ਤੋਂ ਬਾਅਦ ਡੀਸੀ ਸ਼ੌਕਤ ਅਹਿਮਦ ਪਰੇ ਨੇ ਐਸਡੀਐਮ ਨੂੰ ਜਾਂਚ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਅਨੁਸਾਰ ਇਹ ਐਲਾਨ ਰਾਮਪੁਰਾ ਇਲਾਕੇ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਾਲੀ ਸਾੜਨ ਸਬੰਧੀ ਕੀਤਾ ਜਾ ਰਿਹਾ ਹੈ। ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਡੀਸੀ ਕੋਲ ਪੁੱਜੀ ਤਾਂ ਉਨ੍ਹਾਂ ਐਸਡੀਐਮ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਐਸਡੀਐਮ ਨੂੰ ਆਡੀਓ ਵਿੱਚ ਸੱਚਾਈ ਹੈ ਜਾਂ ਨਹੀਂ ਇਸ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਡੀਓ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਆਡੀਓ ਕਿਸ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget