ਪੜਚੋਲ ਕਰੋ

ਮਨਪ੍ਰੀਤ ਬਾਦਲ ਨਾਲ ਪੰਗਾ....ਵਿਕਾਸ ਦੀ ਪੋਲ ਖੋਲ੍ਹਣ ਵਾਲੇ ਖਿਲਾਫ ਪਰਚਾ ਦਰਜ

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ਦੀ ਤਸਵੀਰ ਪੇਸ਼ ਕੀਤੀ ਸੀ। ਇਹ ਅਫਸਰਾਂ ਨੂੰ ਰਾਸ ਨਹੀਂ ਆਇਆ। ਦਰਅਸਲ ਵਿਜੈ ਨੇ ਛੋਟੇ-ਛੋਟੇ ਬੱਚਿਆਂ ਨੂੰ ਕਿਸ਼ਤੀ ’ਚ ਬਿਠਾ ਕੇ ਖੁਦ ਮਲਾਹ ਦੀ ਭੂਮਿਕਾ ਨਿਭਾਈ। ਇਸ ਮੌਕੇ ਖੁਦ ਵਿਜੈ ਨੇ ਤਾਂ ਸੇਫ਼ਟੀ ਜੈਕਟ ਪਹਿਨੀ ਹੋਈ ਸੀ, ਜਦ ਕਿ ਬੱਚਿਆਂ ਨੇ ਇਹ ਨਹੀਂ ਸੀ ਪਹਿਨੀ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ਦੀ ਅਸਲ ਤਸਵੀਰ ਪੇਸ਼ ਕਰਨ ਵਾਲੇ ਨੂੰ ਹੁਣ ਹਵਾਲਾਤ ਦੀ ਹਲਾ ਖਾਣੀ ਪਏਗੀ। ਰਾਮਲੀਲ੍ਹਾ ’ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਸਾਬਕਾ ਕੌਂਸਲਰ ਵਿਜੈ ਕੁਮਾਰ ਨੇ ਗਲ਼ੀਆਂ ਵਿੱਚ ਖੜ੍ਹੇ ਪਾਣੀ ’ਚ 21 ਜੁਲਾਈ ਨੂੰ ਕਿਸ਼ਤੀ ਚਲਾ ਕੇ ਸ਼ਹਿਰ ’ਚੋਂ ਪਾਣੀ ਦੇ ਨਿਕਾਸ ਦੇ ਨਾਕਾਮ ਸਿਸਟਮ ਨੂੰ ਸਾਹਮਣੇ ਲਿਆਂਦਾ ਸੀ। ਇਸ ਤਰ੍ਹਾਂ ਉਸ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਹਲਕੇ ਦੀ ਤਸਵੀਰ ਪੇਸ਼ ਕੀਤੀ ਸੀ। ਇਹ ਅਫਸਰਾਂ ਨੂੰ ਰਾਸ ਨਹੀਂ ਆਇਆ। ਦਰਅਸਲ ਵਿਜੈ ਨੇ ਛੋਟੇ-ਛੋਟੇ ਬੱਚਿਆਂ ਨੂੰ ਕਿਸ਼ਤੀ ’ਚ ਬਿਠਾ ਕੇ ਖੁਦ ਮਲਾਹ ਦੀ ਭੂਮਿਕਾ ਨਿਭਾਈ। ਇਸ ਮੌਕੇ ਖੁਦ ਵਿਜੈ ਨੇ ਤਾਂ ਸੇਫ਼ਟੀ ਜੈਕਟ ਪਹਿਨੀ ਹੋਈ ਸੀ, ਜਦ ਕਿ ਬੱਚਿਆਂ ਨੇ ਇਹ ਨਹੀਂ ਸੀ ਪਹਿਨੀ। ਹੁਣ ਮੁਸ਼ਕਲਾਂ ਨੂੰ ਨਾਟਕੀ ਅੰਦਾਜ਼ ’ਚ ਉਭਾਰਨ ਵਾਲੇ ਸਾਬਕਾ ਕੌਂਸਲਰ ਵਿਜੈ ਕੁਮਾਰ ’ਤੇ ਥਾਣਾ ਕੈਨਾਲ ’ਚ ਧਾਰਾ 336 ਤਹਿਤ ਪਰਚਾ ਦਰਜ ਹੋ ਗਿਆ ਹੈ। ਯਾਦ ਰਹੇ ਜਨਤਕ ਸਮੱਸਿਆਵਾਂ ਦੇ ਵਿਰੋਧ ਲਈ ਵਿਜੈ ਕੁਮਾਰ ਵੱਲੋਂ ਵਰਤੇ ਜਾਂਦੇ ‘ਬਹੁ-ਰੂਪੀਏ’ ਅੰਦਾਜ਼ ਅਕਸਰ ਸੁਰਖ਼ੀਆਂ ਬਟੋਰਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget