ਪੜਚੋਲ ਕਰੋ

Punjab Weather : ਫਿਰ ਬਦਲੇਗਾ ਮੌਸਮ, ਵਧੇਗੀ ਠੰਡ, ਦੋ ਦਿਨ ਪੰਜਾਬ ਵਿੱਚ ਮੀਂਹ ਦਾ ਅਲਰਟ, 10 ਜ਼ਿਲ੍ਹਿਆਂ 'ਚ ਹੋ ਸਕਦੀ ਹੈ ਬਾਰਿਸ਼

Punjab Weather Update: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28.8, ਲੁਧਿਆਣਾ 27.8, ਪਟਿਆਲਾ 30.1, ਪਠਾਨਕੋਟ 30.1, ਬਠਿੰਡਾ 28.0, ਐਸਬੀਐਸ ਨਗਰ 28.0, ਬਰਨਾਲਾ 27.0, ਜਲੰਧਰ 27.3 ਅਤੇ ਰੋਪੜ 27.7 ਡਿਗਰੀ ਸੈਲਸੀਅਸ ਰਿਹਾ।

Punjab Weather Update News : ਪੰਜਾਬ 'ਚ ਸ਼ਨੀਵਾਰ ਤੋਂ ਠੰਡ ਵਧੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਵੇਲੇ ਪਾਰਾ 'ਚ ਕੁਝ ਗਿਰਾਵਟ ਆ ਸਕਦੀ ਹੈ। ਹਾਲਾਂਕਿ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ।

ਪੰਜਾਬ ਦਾ ਮੌਸਮ ਰਹੇਗਾ  ਖੁਸ਼ਕ

ਐਤਵਾਰ ਤੋਂ ਬਾਅਦ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਅਕਤੂਬਰ ਦੇ ਬਾਕੀ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ 'ਚ ਸ਼ੁੱਕਰਵਾਰ ਨੂੰ ਰਾਤ ਦੇ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਮੋਗਾ ਵਿੱਚ ਸਭ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.4, ਲੁਧਿਆਣਾ 15.6, ਪਟਿਆਲਾ 15.1, ਪਠਾਨਕੋਟ 15.4, ਬਠਿੰਡਾ 16.0, ਫਰੀਦਕੋਟ 14.5, ਗੁਰਦਾਸਪੁਰ 14.5, ਜਲੰਧਰ 14.8 ਅਤੇ ਰੋਪੜ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦਾ ਹਾਲ 

ਇਸ ਦੇ ਨਾਲ ਹੀ ਪੰਜਾਬ ਦੇ ਗੁਰਦਾਸਪੁਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28.8, ਲੁਧਿਆਣਾ 27.8, ਪਟਿਆਲਾ 30.1, ਪਠਾਨਕੋਟ 30.1, ਬਠਿੰਡਾ 28.0, ਐਸਬੀਐਸ ਨਗਰ 28.0, ਬਰਨਾਲਾ 27.0, ਜਲੰਧਰ 27.3 ਅਤੇ ਰੋਪੜ 27.7 ਡਿਗਰੀ ਸੈਲਸੀਅਸ ਰਿਹਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget