ਪੜਚੋਲ ਕਰੋ

Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਹਰਿਆਣਾ ’ਚ ਅਲਰਟ

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨ ਕੜਾਕੇ ਦੀ ਠੰਢ ਪਵੇਗੀ। ਸੂਬੇ ਦਾ ਔਸਤ ਤਾਪਮਾਨ ਰਾਤ ਸਮੇਂ 3 ਤੋਂ 5 ਡਿਗਰੀ ਤੇ ਦਿਨ ਦਾ 20 ਡਿਗਰੀ ਦੇ ਨੇੜੇ-ਤੇੜੇ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ: ਪਿਛਲੇ ਤਿੰਨ-ਚਾਰ ਦਿਨਾਂ ’ਚ ਠੰਢ ਤੋਂ ਮਿਲੀ ਰਾਹਤ (Cold Relief) ਮਗਰੋਂ ਹੁਣ ਪਾਰਾ ਫਿਰ ਡਿੱਗਣ ਵਾਲਾ ਹੈ। ਮੌਸਮ ਵਿਭਾਗ (Meteorological Department) ਨੇ ਪੰਜਾਬ, ਹਰਿਆਣਾ, ਛੱਤੀਸਗੜ੍ਹ ਤੇ ਬਿਹਾਰ ਜਿਹੇ ਮੈਦਾਨੀ ਇਲਾਕਿਆਂ ਵਿੱਚ ਸੀਤ-ਲਹਿਰ (Cold Waves) ਦੀ ਸੰਭਾਵਨਾ ਪ੍ਰਗਟਾਈ ਹੈ। ਦਰਅਸਲ, ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਤੇ ਉੱਤਰ-ਪੂਰਬ ਤੋਂ ਆਉਣ ਵਾਲੀ ਹਵਾ ਕਾਰਨ ਅੱਜ ਤੋਂ ਠੰਢ ਮੁੜ ਜ਼ੋਰ ਫੜ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨ ਕੜਾਕੇ ਦੀ ਠੰਢ ਪਵੇਗੀ। ਸੂਬੇ ਦਾ ਔਸਤ ਤਾਪਮਾਨ ਰਾਤ ਸਮੇਂ 3 ਤੋਂ 5 ਡਿਗਰੀ ਤੇ ਦਿਨ ਦਾ 20 ਡਿਗਰੀ ਦੇ ਨੇੜੇ-ਤੇੜੇ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮਾਝਾ ਤੇ ਦੁਆਬਾ ਇਲਾਕਿਆਂ ਵਿੱਚ 27 ਦਸੰਬਰ ਨੂੰ ਮੀਂਹ ਪੈਣ ਦੇ ਵੀ ਆਸਾਰ ਹਨ। ਪੰਜਾਬ ਦਾ ਲੁਧਿਆਣਾ 2.8 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਠੰਢਾ ਰਿਹਾ। ਦਿੱਲੀ ਦੀ ਲੋਧੀ ਰੋਡ ਉੱਤੇ ਘੱਟ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇੱਥੇ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਪਾਰਾ 3 ਤੋਂ 4 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਹਰਿਆਣਾ ਦੇ ਹਿਸਾਰ ’ਚ ਤਾਪਮਾਨ ਲਗਾਤਾਰ ਦੂਜੇ ਦਿਨ ਸਭ ਤੋਂ ਘੱਟ 2.7 ਡਿਗਰੀ ਰਿਹਾ। ਕਰਨਾਲ ’ਚ ਧੁੰਦ ਕਾਰਣ ਵਿਜ਼ੀਬਿਲਿਟੀ 50 ਫ਼ੀਸਦੀ ਰਹਿ ਗਈ। ਉੱਤਰੀ ਭਾਰਤ ਦੇ ਪਹਾੜਾਂ ਉੱਤੇ ਬਰਫ਼ਬਾਰੀ ਕਾਰਨ ਰਾਜਸਥਾਨ ਦੇ ਪਹਾੜੀ ਸਥਾਨ ਮਾਊਂਟ ਆਬੂ ’ਚ ਵੀ ਸਖ਼ਤ ਠੰਢ ਪੈ ਰਹੀ ਹੈ ਤੇ ਉੱਥੇ ਤਾਪਮਾਨ ਮਨਫ਼ੀ (–) ’ਚ ਚਲਾ ਗਿਆ ਹੈ। ਉੱਥੇ ਤ੍ਰੇਲ ਦੀਆਂ ਬੂੰਦਾਂ ਵੀ ਬਰਫ਼ ਬਣਦੀਆਂ ਵਿਖਾਈ ਦੇ ਰਹੀਆਂ ਹਨ। ਬੁੱਧਵਾਰ ਨੂੰ ਇੱਥੋਂ ਦਾ ਤਾਪਮਾਨ 0.4 ਡਿਗਰੀ ਦਰਜ ਕੀਤਾ ਗਿਆ। ਪੁਲਿਸ ਨੇ ਰੋਕਿਆ ਕਿਸਾਨਾਂ ਦੇ ਹੱਕ 'ਚ ਕਾਂਗਰਸੀ ਮਾਰਚ, ਪ੍ਰਿਅੰਕਾ ਗਾਂਧੀ ਸਣੇ ਕਾਂਗਰਸੀ ਲੀਡਰ ਹਿਰਸਾਤ 'ਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ

ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ

'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ

ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ

Embed widget