ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਦੋ ਦਿਨ ਦਾ ਓਰੇਂਜ ਅਲਰਟ

ਬੁੱਧਵਾਰ ਦੀ ਸਵੇਰ ਵੀ ਹਲਕੀ ਬਾਰਸ਼ ਹੋਈ ਪਰ ਇਸ ਨੇ ਹੁੰਮਸ 'ਚ ਕੋਈ ਰਾਹਤ ਨਹੀਂ ਦਿੱਤੀ। ਇਸ ਦੇ ਨਾਲ ਹੀ ਮੀਂਹ ਦੀ ਘਾਟ ਕਾਰਨ ਦਿਨ ਦਾ ਵੱਧ ਤੋਂ ਵੱਧ ਪਾਰਾ 37 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਰਿਹਾ।

ਚੰਡੀਗੜ੍ਹ: ਲੁਧਿਆਣਾ ਸਣੇ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ 'ਤੇ ਕਈ ਜ਼ਿਲ੍ਹਿਆਂ 'ਚ ਵੀਰਵਾਰ ਨੂੰ ਚੰਗੀ ਬਾਰਸ਼ ਹੋਣ ਦੇ ਅਸਾਰ ਹਨ। ਮੌਸਮ ਵਿਭਾਗ ਨੇ 30 ਤੇ 31 ਜੁਲਾਈ ਲਈ ਵੀ ਸੂਬੇ 'ਚ ਓਰੇਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੰਗਲਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਈ, ਪਰ ਇਸ ਨਾਲ ਗਰਮੀ ਤੇ ਨਮੀ ਤੋਂ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਬੁੱਧਵਾਰ ਦੀ ਸਵੇਰ ਵੀ ਹਲਕੀ ਬਾਰਸ਼ ਹੋਈ ਪਰ ਇਸ ਨੇ ਹੁੰਮਸ 'ਚ ਕੋਈ ਰਾਹਤ ਨਹੀਂ ਦਿੱਤੀ। ਇਸ ਦੇ ਨਾਲ ਹੀ ਮੀਂਹ ਦੀ ਘਾਟ ਕਾਰਨ ਦਿਨ ਦਾ ਵੱਧ ਤੋਂ ਵੱਧ ਪਾਰਾ 37 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਰਿਹਾ। ਇਸ ਦੌਰਾਨ ਹਵਾ ਵਿਚ ਨਮੀ ਦੀ ਮਾਤਰਾ ਵੀ ਘੱਟ ਦਰਜ ਕੀਤੀ ਗਈ ਪਰ ਇਸ ਭਿਆਨਕ ਗਰਮੀ ਤੋਂ ਆਉਣ ਵਾਲੇ ਤਿੰਨ ਦਿਨਾਂ ਤੋਂ ਰਾਹਤ ਮਿਲੇਗੀ। ਮਿਲੀ ਜਾਣਕਾਰੀ ਮੁਤਾਬਕ ਇੱਕ ਜੂਨ ਤੋਂ 28 ਜੁਲਾਈ ਦੀ ਸਵੇਰ ਤੱਕ 209.2 ਮਿਲੀਮੀਟਰ ਬਾਰਸ਼ ਹੋਈ ਹੈ ਜੋ ਆਮ ਨਾਲੋਂ ਸਿਰਫ 1 ਪ੍ਰਤੀਸ਼ਤ ਵੱਧ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget