ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਤੂਫਾਨ ਤੇ ਬਾਰਸ਼ ਦੀ ਚੇਤਾਵਨੀ

ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਵਿੱਚ ਕੇਂਦਰੀ ਤੇ ਉੱਤਰ ਪੱਛਮੀ ਭਾਰਤ ਦੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ-ਪੰਜ ਦਿਨਾਂ ਵਿੱਚ ਕੇਂਦਰੀ ਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਮੌਨਸੂਨ ਦਾ ਪ੍ਰਭਾਵ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿਖਾਈ ਦੇ ਰਿਹਾ ਹੈ। ਭਾਰੀ ਬਾਰਸ਼ ਕਾਰਨ ਗੁਜਰਾਤ, ਮਹਾਰਾਸ਼ਟਰ ਤੇ ਬਿਹਾਰ ਬੁਰੀ ਸਥਿਤੀ ਵਿੱਚ ਹਨ। ਇਨ੍ਹਾਂ ਸੂਬਿਆਂ ਵਿੱਚ ਕਈ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਸਹਿਸਵਾਨ, ਬਦਾਉਂ, ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਵੀ ਮੁੰਬਈ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਮਹਾਰਾਸ਼ਟਰ, ਮਰਾਠਵਾੜਾ ਤੇ ਅੰਦਰੂਨੀ ਕਰਨਾਟਕ ਵਿੱਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਹੈ। ਬ੍ਰਹਿਮੰਬਾਈ ਮਿਊਂਸਪਲ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਅੱਜ ਦੁਪਹਿਰ 1:03 ਵਜੇ ਸਮੁੰਦਰ ਵਿੱਚ 4.67 ਮੀਟਰ ਦੀ ਉੱਚੀ ਲਹਿਰ ਉੱਠਣ ਦੀ ਉਮੀਦ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Embed widget