ਪੜਚੋਲ ਕਰੋ

Mid day Meal 'ਚ ਹੁਣ ਫਲਾਂ ਦੀ ਐਂਟਰੀ, ਸਕੂਲ 'ਚ ਬੱਚਿਆਂ ਨੂੰ ਦਿੱਤੇ ਜਾਣਗੇ ਫਰੂਟ, ਕੇਂਦਰ ਸਰਕਾਰ ਨੇ ਹੁਕਮ ਕੀਤੇ ਜਾਰੀ 

Mid day Meal Menu: ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕੰਮ ਵਿੱਚ 42 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ।

Mid day Meal Menu:  ਪੰਜਾਬ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਲਣ ਵਾਲੀ ਮਿਡ ਡੇਅ ਮੀਲ ਵਿੱਚ ਹੁਣ ਫਲ਼ ਵੀ ਸ਼ਾਮਲ ਹੋ ਗਏ ਹਨ। ਕਰਵਾਏ ਗਏ ਸੋਸ਼ਲ ਆਡਿਟ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਦੱਸਿਆ ਗਿਆ ਕਿ ਬੱਚਿਆਂ ਨੂੰ ਦੁਪਹਿਰ ਦੇ ਖਾਣੇ ਦੇ ਨਾਲ ਇੱਕ ਫਲ਼ ਵੀ ਦਿੱਤਾ ਜਾਵੇ। 

ਮਿਡ ਡੇ ਮੀਲ ਦੀ ਲਿਸਟ ਵਿੱਚ ਹੁਣ ਫਰੂਟ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਹਫ਼ਤੇ 'ਚ ਇੱਕ ਦਿਨ ਫਰੂਟ ਦਿੱਤਾ ਜਾਵੇਗਾ। 

  • ਸੋਮਵਾਰ - ਦਾਲ (ਮੌਸਮੀ ਸਬਜ਼ੀਆਂ ਦੇ ਨਾਲ), ਰੋਟੀ ਅਤੇ ਕੇਲਾ
  • ਮੰਗਲਵਾਰ- ਰਾਜਮਾ ਅਤੇ ਚੌਲ
  • ਬੁੱਧਵਾਰ- ਕਾਲੇ ਚਨੇ ਤੇ ਚਿੱਟੇ ਚਨੇ (ਆਲੂ ਦੇ ਨਾਲ ਮਿਲਾ ਕੇ) ਪੁਰੀ
  • ਵੀਰਵਾਰ- ਕੜ੍ਹੀ (ਆਲੂ, ਪਿਆਜ਼ ਅਤੇ ਪਕੌੜਿਆਂ ਦੇ ਨਾਲ), ਚੌਲ
  • ਸ਼ੁੱਕਰਵਾਰ- ਮੌਸਮੀ ਸਬਜ਼ੀਆਂ ਅਤੇ ਰੋਟੀ
  • ਸ਼ਨੀਵਾਰ- ਮੌਸਮੀ ਸਬਜ਼ੀਆਂ ਅਤੇ ਚੌਲਾਂ ਦੇ ਨਾਲ ਦਾਲ

ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਯੂਨੀਵਰਸਿਟੀ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਸੋਸ਼ਲ ਆਡਿਟ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਧਿਆਪਕਾਂ ਨੂੰ ਮਿਡ-ਡੇ-ਮੀਲ ਵਿੱਚ ਖਾਣੇ ਦੇ ਨਾਲ-ਨਾਲ ਕੁਝ ਫਲ਼ ਦੇਣ ਦਾ ਸੁਝਾਅ ਦਿੱਤਾ ਗਿਆ।

ਸਰਕਾਰ ਨੇ ਸਕੂਲਾਂ ਨੂੰ ਹਫ਼ਤੇ ਵਿੱਚ ਇੱਕ ਦਿਨ ਸੋਮਵਾਰ ਨੂੰ ਹਰ ਵਿਦਿਆਰਥੀ ਨੂੰ ਦੁਪਹਿਰ ਦੇ ਖਾਣੇ ਦੇ ਨਾਲ ਕੇਲਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਸਕੂਲਾਂ ਨੂੰ 5/- ਰੁਪਏ ਪ੍ਰਤੀ ਕੇਲਾ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਫ਼ੰਡ ਵੱਖਰੇ ਤੌਰ ‘ਤੇ ਉਪਲਬਧ ਕਰਵਾਏ ਜਾਣਗੇ। ਇਹ ਹੁਕਮ ਜਨਵਰੀ 2024 ਤੋਂ ਮਾਰਚ 2024 ਤੱਕ ਲਾਗੂ ਰਹਿਣਗੇ।

ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕੰਮ ਵਿੱਚ 42 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਸਕੂਲ ਕਮੇਟੀਆਂ ਹਰ ਚੀਜ਼ 'ਤੇ ਨਜ਼ਰ ਰੱਖਣਗੀਆਂ।

Mid day Meal 'ਚ ਹੁਣ ਫਲਾਂ ਦੀ ਐਂਟਰੀ, ਸਕੂਲ 'ਚ ਬੱਚਿਆਂ ਨੂੰ ਦਿੱਤੇ ਜਾਣਗੇ ਫਰੂਟ, ਕੇਂਦਰ ਸਰਕਾਰ ਨੇ ਹੁਕਮ ਕੀਤੇ ਜਾਰੀ 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

Education Loan Information:
Calculate Education Loan EMI

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget