ਪੜਚੋਲ ਕਰੋ

ਲੁਧਿਆਣਾ 'ਚ ਰੋਟੀ ਨੂੰ ਤਰਸੇ ਹਜ਼ਾਰਾਂ ਲੋਕ, ਰਾਸ਼ਨ ਨਾ ਮਿਲਣ 'ਤੇ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਲੋਕਡਾਊਨ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਜੀਵਨ ਮੁਸ਼ਕਲਾਂ ਵਿੱਚੋਂ ਦੀ ਲੰਘ ਰਿਹਾ ਹੈ। ਕੁੱਝ ਮਜ਼ਦੂਰ ਇਥੋਂ ਕੂਚ ਕਰ ਗਏ ਹਨ ਅਤੇ ਕਈ ਇੱਥੇ ਰੋਜ਼ੀ ਰੋਟੀ ਲਈ ਮੁਸ਼ਕੱਤ ਕਰ ਰਹੇ ਹਨ। ਇਸ ਦੌਰਾਨ ਇੱਕ ਮਜ਼ਦੂਰ ਦੇ ਖੁਦਕੁਸ਼ੀ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ।

ਲੁਧਿਆਣਾ: ਫੋਕਲ ਪੁਆਇੰਟ ਖੇਤਰ 'ਚ ਅੱਜ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਰਾਸ਼ਨ ਲੈਣ ਲਈ ਇੱਕਠੇ ਹੋਏ। ਇਸ ਦੌਰਾਨ ਇੱਕ ਮਜ਼ਦੂਰ ਨੇ ਰਾਸ਼ਨ ਨਾਲ ਮਿਲਣ ਤੇ ਖੁਦਕੁਸ਼ੀ ਕਰ ਲਈ। ਮ੍ਰਿਤਕ ਫੋਕਲ ਪੁਆਇੰਟ ਦੇ ਰਾਜੀਵ ਗਾਂਧੀ ਕੋਲੋਨੀ ਦਾ ਦੱਸਿਆ ਜਾ ਰਿਹਾ ਹੈ। ਉਧਰ, ਮੌਕੇ ਤੇ ਪਹੁੰਚੇ ਫੋਕਲ ਪੁਆਇੰਟ ਥਾਣੇ ਦੇ ਐਸਐੱਚਓ ਮੁਹੰਮਦ ਜਮੀਲ ਨੇ ਦੱਸਿਆ ਕਿ ਪੁਲਿਸ ਨੇ ਮਜ਼ਦੂਰ ਦੀ ਭੀੜ ਨੂੰ ਖਦੇੜ ਦਿੱਤਾ ਹੈ ਤੇ ਪੁਲਿਸ ਖੁਦਕੁਸ਼ੀ ਦੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਇਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਿਤਾ  ਰੋਜ਼ਾਨਾ ਰਾਸ਼ਨ ਲੈਣ ਲਈ ਪੁਲਿਸ ਚੌਕੀ ਜਾਂਦਾ ਸੀ ਪਰ ਉਸ ਨੂੰ ਰੋਜ਼ ਖਾਲੀ ਹੱਥ ਮੋੜ ਦਿੱਤਾ ਜਾਂਦਾ ਸੀ, ਜਿਸ ਕਾਰਨ ਅੱਜ ਉਸਨੇ ਇਹ ਵੱਡਾ ਕਦਮ ਚੁੱਕਿਆ ਹੈ। ਉਥੇ ਹੀ ਆਲੇ ਦੁਆਲੇ ਦੇ ਲੋਕਾਂ ਨੇ ਵੀ ਇਸੇ ਗੱਲ ਨੂੰ ਕਾਰਨ ਦੱਸਿਆ ਕਿ ਰਾਸ਼ਨ ਨਾ ਮਿਲਣ ਤੇ ਉਹ ਬਹੁਤ ਪ੍ਰੇਸ਼ਨ ਸੀ ਜਿਸ ਕਾਰਨ ਉਸ ਨੇ ਅਜਿਹਾ ਕੀਤਾ ਹੈ। ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget