ਪੜਚੋਲ ਕਰੋ

ਮਜ਼ਦੂਰਾਂ ਨਾਲ ਲੱਦਿਆ ਛੋਟਾ ਹੱਥੀ ਪਲਟਿਆ, 15-20 ਜ਼ਖਮੀ, 5 ਦੀ ਹਾਲਤ ਗੰਭੀਰ

ਪਰਵਾਸੀ ਮਜ਼ਦੂਰਾਂ ਨਾਲ ਲੱਦਿਆ ਇੱਕ ਛੋਟਾ ਹਾਥੀ ਰਾਸ਼ਟਰੀ ਹਾਈਵੇ 'ਤੇ ਖੰਨਾ 'ਚ ਪੈਂਦੇ ਦੈਹਿੜੂ ਦੇ ਪੁਲ ਉੱਪਰ ਪਲਟ ਗਿਆ।

ਖੰਨਾ: ਪਰਵਾਸੀ ਮਜ਼ਦੂਰਾਂ ਨਾਲ ਲੱਦਿਆ ਇੱਕ ਛੋਟਾ ਹਾਥੀ ਰਾਸ਼ਟਰੀ ਹਾਈਵੇ 'ਤੇ ਖੰਨਾ 'ਚ ਪੈਂਦੇ ਦੈਹਿੜੂ ਦੇ ਪੁਲ ਉੱਪਰ ਪਲਟ ਗਿਆ। ਇਸ ਹਾਦਸੇ 15 ਤੋਂ 20 ਮਜ਼ਦੂਰ ਫੱਟੜ ਹੋ ਗਏ ਤੇ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਮਜ਼ਦੂਰ ਯੂਪੀ ਤੋਂ ਹੁਸ਼ਿਆਰਪੁਰ ਜੀਰੀ ਲਾਉਣ ਲਈ ਆ ਰਹੇ ਸਨ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਖੰਨਾ ਦਾਖਲ ਕਰਵਾ ਦਿੱਤਾ ਗਿਆ ਹੈ। ਉੱਥੇ ਹੀ ਜਖਮੀਆਂ ਚੋਂ ਦੋ ਨੂੰ ਪਟਿਆਲਾ ਰੈਫਰ ਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੱਡੀ ਚਲਾਉਣ ਵਾਲੇ ਡਰਾਈਵਰ ਕੋਲ ਲਾਈਸੈਂਸ ਵੀ ਨਹੀਂ ਸੀ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਮੌਕੇ ਤੇ ਪਹੁੰਚੇ ਏਐਸਆਈ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਨੂੰ ਪਤਾ ਲੱਗਿਆ ਸੀ ਕਿ ਹਾਈਵੇ ਤੇ ਇੱਕ ਛੋਟਾ ਹਾਥੀ ਟੈਂਪੂ ਪਲਟ ਗਿਆ ਹੈ। ਇਸ 'ਚ 15 ਤੋਂ 20 ਮਜ਼ਦੂਰ ਸਨ, ਜੋ ਯੂਪੀ ਤੋਂ ਹੁਸ਼ਿਆਰਪੁਰ ਜੀਰੀ ਲਾਉਣ ਲਈ ਜਾ ਰਹੇ ਸਨ। ਗੱਡੀ ਦਾ ਸੁੰਤਲਨ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਹੈ ਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ

Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ

ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Punjab News: ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ

Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ

ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ

Embed widget