ਪੜਚੋਲ ਕਰੋ

ਪ੍ਰਵਾਸੀ ਮਜ਼ਦੂਰਾਂ 'ਤੇ ਮੁਸੀਬਤਾਂ ਦਾ ਪਹਾੜ, ਰੁਜਗਾਰ ਖੁੱਸਿਆ, ਘਰ ਮੁੜਨ ਲਈ ਸਾਧਨ ਨਹੀਂ

ਪ੍ਰਵਾਸੀਆਂ ਨੇ ਆਪਣੀ ਦਾਸਤਾਨ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਖਾਣ ਨੂੰ ਕੋਈ ਰਾਸ਼ਨ ਹੈ ਤੇ ਨਾ ਹੀ ਪੈਸਾ, ਜਿਸ ਕਾਰਨ ਉਨ੍ਹਾਂ ਦੇ ਬੱਚੇ ਵੀ ਭੁੱਖੇ ਰੁਲ ਰਹੇ ਹਨ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਪ੍ਰਵਾਸੀ ਮਜ਼ਦੂਰਾਂ (migrant worker) ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਕਿਉਂਕਿ ਲੌਕਡਾਊਨ ਕਰਕੇ ਕੰਮਕਾਰ ਬੰਦ ਹੋਣ ਕਰਕੇ ਪ੍ਰੇਸ਼ਾਨ ਬੈਠੇ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਜਾਣਾ ਚਾਹੁੰਦੇ ਹਨ। ਦੂਜੇ ਪਾਸੇ ਆਵਾਜਾਈ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਇਹ ਪ੍ਰਵਾਸੀ ਮਜ਼ਦੂਰ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਫਤਰ ਮੂਹਰੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਪਹੁੰਚੇ ਤੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਗਏ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਵਾਪਸ ਭੇਜਣ ਦਾ ਪ੍ਰਬੰਧ ਕਰੇ ਨਹੀਂ ਤਾਂ ਉਹ ਇੱਥੋਂ ਨਹੀਂ ਜਾਣਗੇ। ਇਹ ਪ੍ਰਵਾਸੀ ਮਜ਼ਦੂਰ ਬਿਹਾਰ, ਯੂਪੀ ਤੇ ਛਤੀਸਗੜ੍ਹ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਦਾ ਸਾਫ ਕਹਿਣਾ ਸੀ ਕਿ ਸਰਕਾਰ ਨਾ ਤਾਂ ਸਾਡੇ ਖਾਣ-ਪੀਣ ਦਾ ਕੋਈ ਪ੍ਰਬੰਧ ਕਰ ਰਹੀ ਹੈ ਤੇ ਨਾ ਹੀ ਸਾਨੂੰ ਵਾਪਸ ਭੇਜਣ ਦਾ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਟ੍ਰੇਨਾਂ ਚਲਾ ਕੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ‘ਚ ਭੇਜ ਦਿੱਤਾ ਗਿਆ ਪਰ ਇਨ੍ਹਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਮੋਬਾਈਲ ਰਾਹੀਂ ਸਰਕਾਰ ਵੱਲੋਂ ਜਾਰੀ ਪੋਰਟਲ ‘ਤੇ ਬਾਕਾਇਦਾ ਰਜਿਸਟ੍ਰੇਸ਼ਨ ਵੀ ਕਰਵਾਈ ਸੀ ਪਰ ਉਨ੍ਹਾਂ ਨੂੰ ਹਾਲੇ ਤੱਕ ਪਿਛਲੇ ਇੱਕ ਮਹੀਨੇ ਤੋਂ ਨਾ ਤਾਂ ਕੋਈ ਫੋਨ ਆਇਆ ਹੈ ਤੇ ਨਾ ਹੀ ਕੋਈ ਮੈਸੇਜ ਆਇਆ ਹੈ। ਉਹ ਰੋਜ਼ਾਨਾ ਬੱਚਿਆਂ ਸਣੇ ਖੱਜਲ ਖੁਆਰ ਹੋ ਰਹੇ ਹਨ। ਪ੍ਰਵਾਸੀਆਂ ਨੇ ਆਪਣੀ ਦਾਸਤਾਨ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਖਾਣ ਨੂੰ ਕੋਈ ਰਾਸ਼ਨ ਹੈ ਤੇ ਨਾ ਹੀ ਪੈਸਾ, ਜਿਸ ਕਾਰਨ ਉਨ੍ਹਾਂ ਦੇ ਬੱਚੇ ਵੀ ਭੁੱਖੇ ਰੁਲ ਰਹੇ ਹਨ। ਸਰਕਾਰ ਤੋਂ ਅਸੀਂ ਇਹੀ ਮੰਗ ਕਰਦੇ ਹਾਂ ਕਿ ਅਸੀਂ ਸਰਕਾਰ ਨੂੰ ਕੋਈ ਰਾਸ਼ਨ ਨਹੀਂ ਮੰਗ ਰਹੇ, ਸਾਨੂੰ ਸਾਡੇ ਸੂਬਿਆਂ ਵਿੱਚ ਵਾਪਸ ਭੇਜ ਦਿੱਤਾ ਜਾਵੇ ਤਾਂ ਕਿ ਅਸੀਂ ਉੱਥੇ ਜਾ ਕੇ ਥੋੜ੍ਹਾ ਬਹੁਤ ਖਾ ਕੇ ਆਪਣੀ ਰੋਜ਼ੀ ਰੋਟੀ ਚਲਾ ਸਕੀਏ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਸੂਬਾ ਸਰਕਾਰਾਂ ਨੂੰ ਪਹਿਲਾਂ ਹੀ ਹੁਕਮ ਜਾਰੀ ਕਰ ਚੁੱਕੀ ਹੈ ਕਿ ਸੂਬਾ ਸਰਕਾਰਾਂ ਪ੍ਰਵਾਸੀ ਮਜ਼ਦੂਰ ਜੋ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ, ਉਨ੍ਹਾਂ ਦੀ ਟਰਾਂਸਪੋਟੇਸ਼ਨ ਦਾ ਪ੍ਰਬੰਧ ਕਰੇ ਤੇ ਰਾਸ਼ਨ ਦਾ ਪ੍ਰਬੰਧ ਕਰੇ ਪਰ ਪ੍ਰਵਾਸੀ ਮਜ਼ਦੂਰਾਂ ਦਾ ਦੋਸ਼ ਹੈ ਕਿ ਸਾਡੀ ਇੱਥੇ ਕੋਈ ਗੱਲ ਨਹੀਂ ਸੁਣੀ ਜਾ ਰਹੇ ਬਹੁਤਿਆਂ ਨੂੰ ਤਾਂ ਇੱਥੇ ਰਾਸ਼ਨ ਹੀ ਨਹੀਂ ਮਿਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget