ਪੜਚੋਲ ਕਰੋ

ਕਿਸਾਨਾਂ ਦੀ ਹੜਤਾਲ ਖਤਮ, ਸ਼ਹਿਰਾਂ ਨੂੰ ਦੁੱਧ ਤੇ ਫਲ-ਸਬਜ਼ੀਆਂ ਦੀ ਸਪਲਾਈ

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਾਪਸ ਲੈਣ ਮਗਰੋਂ ਅੱਜ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਸ਼ੁਰੂ ਹੋ ਗਈ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਤੋਂ 10 ਜੂਨ ਤੱਕ ਸ਼ੁਰੂ ਕੀਤਾ ਸੰਘਰਸ਼ ਵਧਦੇ ਟਕਰਾਅ ਕਰਕੇ 6 ਜੂਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਂਝ ਦੇਸ਼ ਦੇ ਬਾਕੀ ਸੂਬਿਆਂ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਸੰਘਰਸ਼ ਜਾਰੀ ਰਹੇਗਾ।   ਯਾਦ ਰਹੇ ਕਿ ਕਿਸਾਨਾਂ ਦੀ ਮੰਦਹਾਲੀ ਦਾ ਹੱਲ ਕੱਢਣ, ਕਿਸਾਨ ਖ਼ੁਦਕੁਸ਼ੀਆਂ ਦੇ ਵਰਤਾਰੇ ਨੂੰ ਰੋਕਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਕਿਸਾਨ ਮਹਾਂਸੰਘ ਨੇ ਇੱਕ ਤੋਂ 10 ਜੂਨ ਤਕ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਰੋਕਣ ਦਾ ਫੈਸਲਾ ਕੀਤਾ ਸੀ। ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਲੱਖੋਵਾਲ, ਰਾਜੇਵਾਲ, ਕਾਦੀਆਂ ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਆਗੂਆਂ ਦੀ 4 ਜੂਨ ਨੂੰ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਆਗੂਆਂ ਨਾਲ ਲੁਧਿਆਣਾ ਵਿੱਚ ਮੀਟਿੰਗ ਹੋਈ ਸੀ। ਇਸ ਵਿੱਚ ਕਿਸਾਨਾਂ ਦੇ ਦੋਧੀਆਂ ਤੇ ਹੋਰਾਂ ਨਾਲ ਵਧ ਰਹੇ ਟਕਰਾਅ ਦਾ ਜਾਇਜ਼ਾ ਲਿਆ ਗਿਆ ਸੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਸਾਨ ਆਗੂਆਂ ਨੂੰ ਕਿਹਾ ਸੀ ਕਿ ਉਹ ਦੁੱਧ ਦੀ ਸਪਲਾਈ ਨੂੰ ਦੋ ਦਿਨ ਤੋਂ ਵੱਧ ਰੋਕ ਨਹੀਂ ਸਕਦੇ ਕਿਉਂਕਿ ਉਨ੍ਹਾਂ ਕੋਲ ਦੁੱਧ ਰੱਖਣ ਲਈ ਕੋਈ ਸਾਧਨ ਨਹੀਂ। ਉਨ੍ਹਾਂ ਕਿਹਾ ਸੀ ਕਿ ਕਿਸੇ ਡੇਅਰੀ ਵਾਲੇ ਕੋਲ ਦਸ ਕੁਇੰਟਲ ਦੁੱਧ ਹੈ ਤੇ ਕਿਸੇ ਕੋਲ ਵੀਹ ਕੁਇੰਟਲ, ਉਪਰੋਂ ਗਰਮੀ ਦਾ ਮੌਸਮ ਹੈ। ਜੇਕਰ ਇਸ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਡੇਅਰੀ ਦਾ ਧੰਦਾ ਕਰਨ ਵਾਲੇ ਕਿਸਾਨਾਂ ਦਾ ਨੁਕਸਾਨ ਹੋਵੇਗਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਅੰਦੋਲਨ ਨੂੰ 6 ਜੂਨ ਨੂੰ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ 6 ਜੂਨ ਨੂੰ ਮੱਧ ਪ੍ਰਦੇਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਹੀ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ ਤੇ ਸਪਲਾਈ ਖੋਲ੍ਹ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ! ਪੈ ਗਿਆ ਚੀਕ ਚਿਹਾੜਾ; ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ...

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026

ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ

Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 

Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 

Embed widget