ਪੜਚੋਲ ਕਰੋ

ਕੋਰੋਨਾਵਾਇਰਸ: ਕਰਫਿਊ ਦੌਰਾਨ ਸਵੇਰੇ ਵੇਲੇ ਨਿਰਵਿਘਨ ਹੋਈ ਦੁੱਧ ਦੀ ਸਪਲਾਈ

ਸ਼ਹਿਰ ਵਿੱਚ ਕਰਫ਼ਿਊ ਦੌਰਾਨ ਪੁਲਿਸ ਵੱਲੋਂ ਬੇਹੱਦ ਸਖ਼ਤਾਈ ਕੀਤੀ ਗਈ ਹੈ। ਇਸ ਦੇ ਚੱਲਦਿਆਂ ਮੰਗਲਵਾਰ ਨੂੰ ਸ਼ਹਿਰ ਵਿੱਚ ਸਿਰਫ਼ ਦੁੱਧ ਦੀ ਸਪਲਾਈ ਨੂੰ ਹੀ ਪ੍ਰਸ਼ਾਸਨ ਵੱਲੋਂ ਬਹਾਲ ਰੱਖਿਆ ਗਿਆ।

ਅੰਮ੍ਰਿਤਸਰ: ਸ਼ਹਿਰ ਵਿੱਚ ਕਰਫ਼ਿਊ ਦੌਰਾਨ ਪੁਲਿਸ ਵੱਲੋਂ ਬੇਹੱਦ ਸਖ਼ਤਾਈ ਕੀਤੀ ਗਈ ਹੈ। ਇਸ ਦੇ ਚੱਲਦਿਆਂ ਮੰਗਲਵਾਰ ਨੂੰ ਸ਼ਹਿਰ ਵਿੱਚ ਸਿਰਫ਼ ਦੁੱਧ ਦੀ ਸਪਲਾਈ ਨੂੰ ਹੀ ਪ੍ਰਸ਼ਾਸਨ ਵੱਲੋਂ ਬਹਾਲ ਰੱਖਿਆ ਗਿਆ। ਬਾਕੀ ਥਾਵਾਂ ਤੇ ਸਖ਼ਤਾਈ ਦੇਖਣ ਨੂੰ ਮਿਲੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਬੀਤੀ ਰਾਤ ਹੁਕਮ ਜਾਰੀ ਕੀਤੇ ਗਏ ਸਨ ਕਿ ਵੇਰਕਾ ਦੀਆਂ ਗੱਡੀਆਂ ਸ਼ਹਿਰ ਵਿੱਚ ਦੁੱਧ ਦੀ ਸਪਲਾਈ ਕਰਨਗੀਆਂ ਪਰ ਸ਼ਹਿਰ ਦੇ ਖੇਤਰ ਕਾਫੀ ਵੱਡੇ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਦੋਧੀਆਂ ਨੂੰ ਪਹਿਲਾਂ ਦੀ ਵਾਂਗ ਆਪਣੇ ਆਪਣੇ ਖੇਤਰਾਂ ਵਿੱਚ ਦੁੱਧ ਦੀ ਸਪਲਾਈ ਕਰਨ ਦੀ ਗੈਰ ਲਿਖਤੀ ਇਜਾਜ਼ਤ ਦੇ ਦਿੱਤੀ। ਇਸ ਦੇ ਚੱਲਦਿਆਂ ਸਾਰੇ ਦੋਧੀਆਂ ਨੇ ਆਪਣੇ ਆਪਣੇ ਘਰਾਂ ਦੇ ਵਿੱਚ ਸਪਲਾਈ ਕੀਤੀ ਤੇ ਨਾਕਿਆਂ ਤੋਂ ਵੀ ਦੋਧੀਆਂ ਨੂੰ ਜਾਂਚ ਕਰਨ ਉਪਰੰਤ ਇਹ ਕਹਿ ਕੇ ਜਾਣ ਦਿੱਤਾ ਗਿਆ ਕਿ ਉਹ ਛੇਤੀ ਆਪਣਾ ਕੰਮ ਸਮਾਪਤ ਕਰਕੇ ਘਰਾਂ ਨੂੰ ਪਰਤ ਜਾਣ। ਇਸ ਤੋਂ ਇਲਾਵਾ ਸ਼ਹਿਰ ਵਿੱਚ ਦੁੱਧ ਦੀਆਂ ਡੇਅਰੀਆਂ ਤੇ ਵੇਰਕਾ ਦੇ ਬੂਥ ਵੀ ਖੁੱਲ੍ਹੇ ਸਨ। ਵੇਰਕਾ ਵੱਲੋਂ ਵੀ ਆਪਣੇ ਬੂਥਾਂ ਦੇ ਉੱਪਰ ਹੀ ਦੁੱਧ ਦੀ ਸਪਲਾਈ ਕੀਤੀ ਗਈ ਤੇ ਇਨ੍ਹਾਂ ਬੂਥਾਂ ਤੋਂ ਹੀ ਲੋਕ ਦੁੱਧ ਲੈ ਕੇ ਜਾ ਰਹੇ ਸਨ। ਅਮਰੀਕਾ ਵੱਲੋਂ ਸਿੱਧਾ ਲੋਕਾਂ ਨੂੰ ਦੁੱਧ ਦੇਣ ਦੀ ਬਜਾਏ ਆਪਣੇ ਬੂਥਾਂ ਰਾਹੀਂ ਹੀ ਦੁੱਧ ਦੀ ਸਪਲਾਈ ਕੀਤੀ ਗਈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਬਾਕੀ ਦੁਕਾਨਦਾਰਾਂ ਦੇ ਖਿਲਾਫ ਸਖ਼ਤ ਰਵੱਈਆ ਰੱਖਿਆ ਹੋਇਆ ਹੈ ਤੇ ਦੁਕਾਨਾਂ ਖੋਲਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਬੀਤੀ ਰਾਤ ਅੰਮ੍ਰਿਤਸਰ ਦੇ ਕਿਚਲੂ ਚੌਕ ਵਿੱਚ ਇੱਕ ਦੁਕਾਨਦਾਰ ਦੇ ਖਿਲਾਫ਼ ਪੁਲਿਸ ਵੱਲੋਂ ਧਾਰਾ 144 ਦੀ ਉਲੰਘਣਾ ਕਰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਮਸ਼ਹੂਰ ਰਿਜ਼ੋਰਟ ਦੇ ਮਾਲਕ ਨੂੰ ਕੀਤਾ ਗ੍ਰਿਫਤਾਰ, ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
Embed widget