ਪੜਚੋਲ ਕਰੋ

Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

Mohali Milk Plastic Saving : ਮੋਹਾਲੀ 'ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਅਤੇ ਵੈਰਕਾ ਮਿਲਕ ਪਲਾਂਟ ਵੱਲੋਂ ਪਲਾਸਟਿਕ ਕਚਰੇ ਨੂੰ ਘਟਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ।

Mohali Milk Plastic Saving : ਮੋਹਾਲੀ 'ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਅਤੇ ਵੈਰਕਾ ਮਿਲਕ ਪਲਾਂਟ ਵੱਲੋਂ ਪਲਾਸਟਿਕ ਕਚਰੇ ਨੂੰ ਘਟਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਏਟੀਐਸ ਕਾਸਾ ਐਸਪਾਨਾ ਸੋਸਾਇਟੀ ਵਿੱਚ ਮੋਬਾਈਲ ਮਿਲਕ ਵੈਂਡਿੰਗ ਵੈਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲ ਦਾ ਮਕਸਦ ਸਿੰਗਲ-ਯੂਜ਼ ਪਲਾਸਟਿਕ ਨਾਲ ਬਣਦੇ ਦੁੱਧ ਦੇ ਪਾਊਚਾਂ ਦੀ ਵਰਤੋਂ ਘਟਾਉਣਾ ਅਤੇ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ।

"ਦੁੱਧ ਉਹੀ, ਪਲਾਸਟਿਕ ਨਹੀਂ" ਮੁਹਿੰਮ ਤਹਿਤ ਮਿਲੇਗੀ ਛੂਟ

ਇਸ ਮੁਹਿੰਮ ਤਹਿਤ ਲੋਕ ਆਪਣੇ ਘਰੋਂ ਭਾਂਡਾ, ਬੋਤਲ ਜਾਂ ਹੋਰ ਕੋਈ ਕੰਟੇਨਰ ਲਿਆ ਕੇ ਵੈਂਡਿੰਗ ਵੈਨ ਤੋਂ ਤਾਜ਼ਾ ਵੈਰਕਾ ਦੁੱਧ ਖਰੀਦ ਸਕਣਗੇ। ਵੈਂਡਿੰਗ ਵੈਨ ਤੋਂ ਦੁੱਧ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਰੱਖੀ ਗਈ ਹੈ, ਜਦਕਿ ਪਲਾਸਟਿਕ ਪਾਊਚ ਵਿੱਚ ਮਿਲਣ ਵਾਲੇ ਦੁੱਧ ਦੀ ਕੀਮਤ 66 ਰੁਪਏ ਪ੍ਰਤੀ ਲੀਟਰ ਹੈ। ਇਸ ਤਰ੍ਹਾਂ ਖਪਤਕਾਰਾਂ ਨੂੰ ਪ੍ਰਤੀ ਲੀਟਰ 2 ਰੁਪਏ ਦੀ ਬਚਤ ਵੀ ਹੋਵੇਗੀ।

ਇੱਕ ਪਰਿਵਾਰ ਸਾਲਾਨਾ 4 ਕਿਲੋ ਪਲਾਸਟਿਕ ਕਚਰਾ ਘਟਾ ਸਕਦਾ ਹੈ

ਵੈਂਡਿੰਗ ਮਸ਼ੀਨ ਦੀ ਸਮਰੱਥਾ ਲਗਭਗ 300 ਲੀਟਰ ਦੁੱਧ ਦੀ ਹੈ। ਜੇਕਰ ਇਹ ਪੂਰੀ ਸਮਰੱਥਾ ਨਾਲ ਚਲਦੀ ਹੈ ਤਾਂ ਕੇਵਲ ਇੱਕ ਰਿਹਾਇਸ਼ੀ ਸੋਸਾਇਟੀ ਵਿੱਚ ਹੀ ਹਰ ਰੋਜ਼ ਕਰੀਬ 600 ਪਲਾਸਟਿਕ ਪਾਊਚਾਂ ਦੀ ਵਰਤੋਂ ਰੋਕੀ ਜਾ ਸਕਦੀ ਹੈ। ਅਧਿਕਾਰੀਆਂ ਮੁਤਾਬਕ ਜੇ ਕੋਈ ਪਰਿਵਾਰ ਹਰ ਰੋਜ਼ 2 ਲੀਟਰ ਦੁੱਧ ਇਸ ਪ੍ਰਣਾਲੀ ਰਾਹੀਂ ਖਰੀਦਦਾ ਹੈ ਤਾਂ ਉਹ ਇੱਕ ਸਾਲ ਵਿੱਚ ਲਗਭਗ 4 ਕਿਲੋਗ੍ਰਾਮ ਪਲਾਸਟਿਕ ਕਚਰਾ ਪੈਦਾ ਹੋਣ ਤੋਂ ਬਚਾ ਸਕਦਾ ਹੈ।

ਸਫਲ ਹੋਣ 'ਤੇ ਪੂਰੇ ਪੰਜਾਬ ਵਿੱਚ ਲਾਗੂ ਹੋਵੇਗੀ ਯੋਜਨਾ

ਪੀਪੀਸੀਬੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਲਈ ਲੋਕਾਂ ਦੀਆਂ ਆਦਤਾਂ ਵਿੱਚ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਹੈ। ਜੇਕਰ ਇਹ ਪਾਇਲਟ ਪ੍ਰੋਜੈਕਟ ਸਫਲ ਰਹਿੰਦਾ ਹੈ ਤਾਂ ਇਸਨੂੰ ਮੋਹਾਲੀ ਦੀਆਂ ਹੋਰ ਰਿਹਾਇਸ਼ੀ ਸੋਸਾਇਟੀਆਂ ਦੇ ਨਾਲ-ਨਾਲ ਪੰਜਾਬ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਇਸ ਲਈ ਵਾਧੂ ਮੋਬਾਈਲ ਵੈਂਡਿੰਗ ਵੈਨਾਂ ਜਾਂ ਵੈਰਕਾ ਦੇ ਮੌਜੂਦਾ ਵਿਕਰੀ ਕੇਂਦਰਾਂ 'ਤੇ ਸਥਾਈ ਵੈਂਡਿੰਗ ਯੂਨਿਟ ਲਗਾਏ ਜਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget