ਪੜਚੋਲ ਕਰੋ

Mini Bus operators Strike: ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮ੍ਰਿਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ।

ਚੰਡੀਗੜ੍ਹ/ ਅੰਮ੍ਰਿਤਸਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮ੍ਰਿਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ, ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ।

ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪ੍ਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਨ੍ਹਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰ੍ਹਾਂ ਵੀ ਸੰਭਵ ਹੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ।

ਇਸ ਮਗਰੋਂ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ

ਉਧਰ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿਛਲੇ ਦੋ ਦਿਨਾਂ ਤੋਂ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਦੀ ਹੜਤਾਲ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਹੜਤਾਲ ਕਾਰਨ ਪ੍ਰਾਈਵੇਟ ਬੱਸਾਂ 'ਚ ਇੰਨੀ ਭੀੜ ਹੋ ਗਈ ਹੈ ਕਿ ਉਨ੍ਹਾਂ 'ਚ ਪੈਰ ਰੱਖਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੇ ਨਾਲ ਹੀ ਨਵਾਂਸ਼ਹਿਰ ਵਿੱਚ ਪ੍ਰੀਖਿਆ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਸਿਰ ਬੱਸਾਂ ਨਹੀਂ ਮਿਲ ਰਹੀਆਂ।

ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਦੀ ਕੋਸ਼ਿਸ਼, ਬਿਜਲੀ ਚੋਰੀ ਦੇ ਕੇਸਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ-ਹਰਭਜਨ ਸਿੰਘ ਈ.ਟੀ.ਓ.

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget