ਪੜਚੋਲ ਕਰੋ

ਕਾਂਗਰਸ ਜਿਸ ਮਾਈਨਿੰਗ ਦੀ ਗੱਲ ਕਰ ਰਹੀ, ਸਾਡੀ ਸਰਕਾਰ ਨੇ ਮਾਈਨਿੰਗ ਘਟਾਈ :  MLA ਅਮਨ ਸ਼ੇਰ ਕਲਸੀ

ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਵਰਨਰ ਨੂੰ ਮਿਲਣਾ ਹਰ ਕਿਸੇ ਦਾ ਹੱਕ ਹੈ, ਸਾਨੂੰ ਇਸ 'ਤੇ ਕੋਈ ਇਤਰਾਜ਼ ਨਹੀਂ। ਕਾਂਗਰਸ ਜਿਸ ਮਾਈਨਿੰਗ ਦੀ ਗੱਲ ਕਰ ਰਹੀ ਹੈ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਵਰਨਰ ਨੂੰ ਮਿਲਣਾ ਹਰ ਕਿਸੇ ਦਾ ਹੱਕ ਹੈ, ਸਾਨੂੰ ਇਸ 'ਤੇ ਕੋਈ ਇਤਰਾਜ਼ ਨਹੀਂ। ਕਾਂਗਰਸ ਜਿਸ ਮਾਈਨਿੰਗ ਦੀ ਗੱਲ ਕਰ ਰਹੀ ਹੈ, ਸਾਡੀ ਸਰਕਾਰ ਨੇ ਮਾਈਨਿੰਗ ਘਟਾਈ ਹੈ। ਉਨ੍ਹਾਂ ਕਿਹਾ ਕਾਂਗਰਸ ਸਰਕਾਰ ਦੀ ਆਪਣੀ ਪਾਲਿਸੀ ਸੀ ਪਰ ਆਮ ਆਦਮੀ ਪਾਰਟੀ ਆਪਣੀ ਪਾਲਿਸੀ ਲੈ ਕੇ ਆਵੇਗੀ ਅਤੇ ਮਾਈਨਿੰਗ ਨੂੰ ਲੈ ਕੇ ਲੋਕਾਂ ਦੇ ਹੱਕ 'ਚ ਕੰਮ ਹੋਵੇਗਾ। 
 
ਕਲਸੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੋ ਆਡਰ ਦਿੱਤਾ ਹੈ , ਅਸੀਂ ਉਸ ਆਡਰ ਦੀ ਰਿਸਪੈਕਟ ਕਰਦੇ ਹਾਂ। ਅਸੀਂ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ, ਅਦਾਲਤ ਜੋ ਵੀ ਹੁਕਮ ਦੇਵੇਗੀ, ਅਸੀਂ ਸਹਿਮਤ ਹਾਂ, ਕੁਝ ਸਮਾਂ ਜ਼ਰੂਰ ਲੱਗੇਗਾ ਪਰ ਸਭ ਕੁਝ ਠੀਕ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਪਾਲਿਸੀ ਨੂੰ ਲੈ ਕੇ ਜੋ ਸਵਾਲ ਖੜੇ ਹੋ ਰਹੇ ਹਨ,  ਵਿਰੋਧੀਆਂ ਦਾ ਕੰਮ ਹੈ ਸਵਾਲ ਖੜੇ ਕਰਨਾ ਪਰ  ਸਾਡਾ ਕੰਮ ਸਿਰਫ ਕੰਮ ਕਰਨਾ ਹੈ, ਇਸ ਗੱਲ ਦਾ ਜਵਾਬ ਲੋਕ ਦੇਣਗੇ, ਅਸੀਂ ਲੋਕਾਂ ਦੇ ਹੱਕ 'ਚ ਕੰਮ ਕਰ ਰਹੇ ਹਾਂ, ਪਹਿਲਾਂ ਕਿਸੇ ਨੇ ਲੋਕਾਂ ਨੂੰ ਨਹੀਂ ਪੁੱਛਿਆ ਪਰ ਹੁਣ ਲੋਕਾਂ ਦੇ ਕੰਮ ਹੋ ਰਹੇ ਹਨ ਅਤੇ ਲੋਕਾਂ ਦੀ ਸੁਣੀ ਜਾ ਰਹੀ ਹੈ। 

PSPCL 'ਤੇ ਜੋ ਕਰਜ਼ਾ ਹੈ ਉਹ ਸਾਡੀ ਸਰਕਾਰ ਵੇਲੇ ਨਹੀਂ ਚੜਿਆ , ਪੁਰਾਣੀ ਸਰਕਾਰ ਦੇ ਕੰਮਾਂ ਕਰਕੇ ਅਜਿਹਾ ਹੋਇਆ ਹੈ। ਸਾਡੀ ਸਰਕਾਰ ਨੇ ਆਪਣੇ ਹਿਸਾਬ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਸ ਚੀਜ਼ ਤੇ ਕੰਮ ਹੋਵੇਗਾ। ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁੱਝ ਮੀਟਿੰਗ ਵੀ ਕੀਤੀ ਹੈ , ਜਿਸ ਵਿੱਚ ਇਸ ਚੀਜ਼ ਲਈ ਕੁੱਝ ਚੰਗਾ ਫ਼ੈਸਲਾ ਜਰੂਰੁ ਲਿਆ ਜਾਵੇਗਾ।   
 
ਜੇਕਰ ਚਿੱਠੀ ਦੀ ਗੱਲ ਕਰੀਏ ਤਾਂ ਇਸ ਬਾਰੇ ਵੀ ਇਹੀ ਕਹਿ ਸਕਦੇ ਹਾਂ, ਜੇਕਰ ਕਾਨੂੰਨ ਵਿਵਸਥਾ ਠੀਕ ਨਹੀਂ ਹੁੰਦੀ ਤਾਂ ਹੀ ਸਰਕਾਰ ਨੇ ਪੱਤਰ ਜਾਰੀ ਕੀਤਾ ਹੋਵੇਗਾ। ਅੱਜ ਲੋਕ ਚੰਗਾ ਮਹਿਸੂਸ ਕਰ ਰਹੇ ਹਨ, ਆਪਣੇ ਆਪ ਸਹੀ ਮਹਿਸੂਸ ਕਰ ਰਹੇ ਹਨ, ਕੋਈ ਨਾ ਕੋਈ ਕਮੀ ਜ਼ਰੂਰ ਹੋਵੇਗੀ, ਇਸੇ ਲਈ ਉਹ ਪੱਤਰ ਜਾਰੀ ਕੀਤਾ ਗਿਆ ਹੈ, ਅਧਿਕਾਰੀ ਭਾਵੇਂ ਕੋਈ ਵੀ ਹੋਵੇ, ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਪਵੇਗਾ, ਜੇਕਰ ਕੋਈ ਜ਼ਿੰਮੇਵਾਰੀ ਨਾਲ ਕੰਮ ਨਹੀਂ ਕਰਦਾ ਤਾਂ ਉਸ ਦੀ ਜਵਾਬਦੇਹੀ ਬਣਦੀ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget