ਪੜਚੋਲ ਕਰੋ

ਮੰਤਰੀ ਅਰੁਨਾ ਚੌਧਰੀ ਦੀ ਮੰਗ, ਸਾਰੀਆਂ ਫ਼ਸਲਾਂ ਉਤੇ MSP ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ

ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਅਰੁਨਾ ਚੌਧਰੀ ਨੇ ਮੰਗ ਕੀਤੀ

ਚੰਡੀਗੜ੍ਹ: ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਤਾਰ ਨਾਲ ਬਹਿਸ ਹੋਵੇ।

ਕਿਸਾਨਾਂ ਨੂੰ ਹਰੇਕ ਲਾਭ ਦੇਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਸ ਮੁੱਦੇ ਉਤੇ ਬਹਿਸ ਤੋਂ ਡਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕੋਈ ਵੀ ਅਧਿਕਾਰ ਦੇਣ ਤੋਂ ਝਿਜਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਹਰੇਕ ਫ਼ਸਲ ਉਤੇ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।

ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਸੰਘਰਸ਼ਸ਼ੀਲ ਕਿਸਾਨਾਂ ਤੇ ਮਜ਼ਦੂਰਾਂ ਲਈ ਵੱਡੀ ਜਿੱਤ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਹੋਏ ਕੇਸ ਤੁਰੰਤ ਰੱਦ ਹੋਣ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਕਿਉਂਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਿਸਾਨਾਂ ਨੂੰ ਕੁੱਝ ਰਾਹਤ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ 23 ਫ਼ਸਲਾਂ ਉਤੇ ਐਮ.ਐਸ.ਪੀ. ਐਲਾਨਿਆ ਹੈ ਪਰ ਜਦੋਂ ਫ਼ਸਲ ਮੰਡੀ ਵਿੱਚ ਆਉਂਦੀ ਹੈ ਤਾਂ ਉਦੋਂ ਕਿਸਾਨਾਂ ਨੂੰ ਇਸ ਐਮ.ਐਸ.ਪੀ. ਤੋਂ ਬਹੁਤ ਘੱਟ ਕੀਮਤ ਮਿਲਦੀ ਹੈ। ਐਮ.ਐਸ.ਪੀ. ਨੂੰ ਕਾਨੂੰਨੀ ਮਾਨਤਾ ਨਾ ਮਿਲਣ ਕਾਰਨ ਕਿਸਾਨ ਇਸ ਦੀ ਇਕ ਅਧਿਕਾਰ ਵਜੋਂ ਮੰਗ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਅਕਾਲੀ ਦਲ ਦੀ ਕੌਰ ਕਮੇਟੀ ਮੀਟਿੰਗ 'ਚ ਵੱਡਾ ਫੈਸਲਾਸ਼ੰਭੂ ਸਰਹੱਦ 'ਤੇ ਵਿਗੜੇ ਹਾਲਾਤ, 3 ਕਿਸਾਨ ਜ਼ਖ਼ਮੀ ਜੋਸ਼ੀਲੇ ਕਿਸਾਨਾਂ ਨੇ ਪੁੱਟ ਸੁੱਟੇ ਹਰਿਆਣਾ ਸਰਕਾਰ ਦੇ ਬੈਰੀਕੇਡFarmer Protest| ਜੋਸ਼ੀਲੇ ਕਿਸਾਨਾਂ ਨੇ ਪੁੱਟ ਸੁੱਟੇ ਹਰਿਆਣਾ ਸਰਕਾਰ ਦੇ ਬੈਰੀਕੇਡ | Shambhu Borderਅੱਥਰੂ ਗੈਸ ਦੇ ਗੋਲੇ ਖਾ ਕੇ ਕਿਸਾਨਾਂ ਦਾ ਹੋਇਆ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget