ਪੜਚੋਲ ਕਰੋ

ਕੈਬਨਿਟ ਮੰਤਰੀ ਨੇ ਪਰਾਲੀ ਦੇ ਨਿਪਟਾਰੇ ਦੇ ਕੀਤੇ ਵੱਡੇ ਦਾਅਵੇ, ਫ਼ਸਲਾਂ ਦੀ ਰਹਿੰਦ-ਖੂੰਹਦ ਵਿਰੁੱਧ ਮਤੇ ਪਾਸ ਕਰਨ ਦੀ ਕੀਤੀ ਅਪੀਲ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ।

ਚੰਡੀਗੜ੍ਹ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ। ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਨੇ ਪਰਾਲੀ ਫੂਕਣ ਦੇ ਖ਼ਤਰੇ ਖ਼ਿਲਾਫ਼ ਮਤੇ ਪਾਸ ਕੀਤੇ ਹਨ। ਪਰ ਜੇ ਸਾਨੂੰ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਤਾਂ ਸਾਰੀਆਂ ਪੰਚਾਇਤਾਂ ਨੂੰ ਇਸ ਖ਼ਤਰੇ ਨੂੰ ਖ਼ਤਮ ਕਰਨ ਦਾ ਅਹਿਦ ਲੈਂਦਿਆਂ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1400 ਤੋਂ 1700 ਰੁਪਏ ਵਿੱਚ ਮਸ਼ੀਨਰੀ ਕਿਰਾਏ ਉਤੇ ਮਿਲਦੀ ਹੈ। ਕਿਸਾਨਾਂ ਨੂੰ ਵਡੇਰੇ ਜਨਤਕ ਹਿੱਤ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਪਰਾਲੀ ਦੀ ਸਟੋਰੇਜ ਲਈ ਵਿਆਪਕ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ। ਚੌਧਰੀ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐਸ.ਐਮ.ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਇਸ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget