ਪੜਚੋਲ ਕਰੋ

ਬ੍ਰਹਮ ਮਹਿੰਦਰਾ ਦੀ ਬਾਈਪਾਸ ਸਰਜਰੀ

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਬਿਮਾਰੀ ਗੰਭੀਰ ਹੋ ਗਈ ਹੈ। ਉਹ ਬੁਖਾਰ ਕਰਕੇ ਹਸਪਤਾਲ ਦਾਖਲ ਹੋਏ ਸੀ ਜਿਸ ਮਗਰੋਂ ਗਲੇ ਦਾ ਛੋਟਾ ਜਿਹਾ ਆਪ੍ਰੇਸ਼ਨ ਕੀਤਾ ਗਿਆ ਸੀ। ਇਸ ਮਗਰੋਂ ਆਈਆਂ ਰਿਪੋਰਟਾਂ ਵਿੱਚ ਪਤਾ ਲੱਗਾ ਕਿ ਮਾਮਲਾ ਗੰਭੀਰ ਹੈ। ਬੁੱਧਵਾਰ ਨੂੰ ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ’ਚ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ।

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਬਿਮਾਰੀ ਗੰਭੀਰ ਹੋ ਗਈ ਹੈ। ਉਹ ਬੁਖਾਰ ਕਰਕੇ ਹਸਪਤਾਲ ਦਾਖਲ ਹੋਏ ਸੀ ਜਿਸ ਮਗਰੋਂ ਗਲੇ ਦਾ ਛੋਟਾ ਜਿਹਾ ਆਪ੍ਰੇਸ਼ਨ ਕੀਤਾ ਗਿਆ ਸੀ। ਇਸ ਮਗਰੋਂ ਆਈਆਂ ਰਿਪੋਰਟਾਂ ਵਿੱਚ ਪਤਾ ਲੱਗਾ ਕਿ ਮਾਮਲਾ ਗੰਭੀਰ ਹੈ। ਬੁੱਧਵਾਰ ਨੂੰ ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ’ਚ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਵੇਲੇ ਉਨ੍ਹਾਂ ਦੀ ਪੇਟ ਦੀ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਫੋਰਟਿਸ ਹੈਲਥ ਕੇਅਰ ਦੇ ਮੈਡੀਕਲ ਡਾਇਰੈਕਟਰ ਡਾ. ਅਭਿਜੀਤ ਸਿੰਘ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਦੇ ਦਿਲ ਵਿੱਚ ਬਲਾਕਿਜ ਸੀ, ਜਿਸ ਕਰਕੇ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਆਈਸੀਯੂ ਵਿੱਚ ਦਾਖ਼ਲ ਹਨ ਤੇ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਪੇਟ ਦੀਆਂ ਅੰਤੜੀਆਂ ਵਾਲੀਆਂ ਦਿੱਕਤਾਂ ਵੀ ਅਪਰੇਸ਼ਨ ਤੋਂ ਬਾਅਦ ਲਗਪਗ ਠੀਕ ਹੋ ਗਈਆਂ ਹਨ। ਹਾਸਲ ਜਾਣਕਾਰੀ ਅਨੁਸਾਰ ਲੰਘੇ ਐਤਵਾਰ ਦੀ ਰਾਤ ਅਚਾਨਕ ਕੈਬਨਿਟ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੇਟ ਦੀਆਂ ਅੰਤੜੀਆਂ ਖ਼ਰਾਬ ਦੱਸੀਆਂ ਜਾ ਰਹੀਆਂ ਸਨ। ਪਤਾ ਲੱਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਪਰੇਸ਼ਨ ਕੀਤੇ ਜਾਣੇ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget