ਪੜਚੋਲ ਕਰੋ

ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਫਸਲਾਂ ਦੇ ਖਰਾਬੇ ਦੀ ਰਿਪੋਰਟ ਪੱਖਪਾਤ ਰਹਿਤ ਤੇ ਬਿਨਾਂ ਸਿਫਾਰਸ਼ ਜਲਦ ਭੇਜਣ ਦੇ ਹੁਕਮ

Punjab News : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼ ਰਹਿਤ

Punjab News : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼ ਰਹਿਤ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵਿਸਾਖੀ ਦੇ ਨੇੜੇ ਕਿਸਾਨਾਂ ਨੂੰ ਮੁਆਵਜ਼ਾਂ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜਿੰਪਾ ਨੂੰ ਦੱਸਿਆ ਗਿਆ ਕਿ ਖਰਾਬੇ ਦੀਆਂ ਰਿਪੋਰਟਾਂ ਭੇਜਣ ਬਾਬਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀ ਕਾਰਜਸ਼ੈਲੀ ਨੂੰ ਹੋਰ ਪਾਰਦਰਸ਼ੀ ਕਰਨ ਅਤੇ ਸੁਧਾਰ ਲਿਆਉਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਰਿਸ਼ਵਤਖੋਰ ਅਧਿਕਾਰੀ/ਕਰਮਚਾਰੀ ਖਿਲਾਫ ਸਖਤ ਐਕਸ਼ਨ ਲਿਆ ਜਾਵੇ।

ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....
 
ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਤਰਜ਼ ‘ਤੇ ਮਾਲ ਵਿਭਾਗ ਵਿਚ ਵੀ ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਜਾਣ ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਅਜਿਹੇ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਜਿਹੜੇ ਆਮ ਲੋਕਾਂ ਦੇ ਕੰਮ ਲਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਜਗੁਜ਼ਾਰੀ ਨੂੰ ਹੋਰ ਸੁਚਾਰੂ ਕਰਨ ਲਈ ਭਰਤੀ ਕੀਤੇ ਨਵੇਂ ਪਟਵਾਰੀ ਜਲਦ ਹੀ ਵਿਭਾਗ ਵਿਚ ਆ ਜਾਣਗੇ।
 
ਇਸ ਮੌਕੇ ਉੱਚ ਅਧਿਕਾਰੀਆਂ ਵੱਲੋਂ ਮਾਲ ਮੰਤਰੀ ਨੂੰ ਇਕ ਪੇਸ਼ਕਾਰੀ ਰਾਹੀਂ ਵਿਭਾਗ ਵਿਚ ਚੱਲ ਰਹੇ ਕੰਮਾਂ ਅਤੇ ਹੋਰ ਪ੍ਰਾਪਤੀਆਂ ਬਾਰੇ ਦੱਸਿਆ ਗਿਆ। ਜਿੰਪਾ ਨੇ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਰਿਕਾਰਡ ਰੂਮ ਅੱਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਾਫ ਨਿਰਦੇਸ਼ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ/ਕਰਮਚਾਰੀ ਲੋਕ ਸੇਵਾ ਨੂੰ ਪਹਿਲ ਦੇਵੇ।
 
ਜਿੰਪਾ ਨੇ ਇਸ ਮੌਕੇ ਖਾਸ ਤੌਰ ‘ਤੇ ਆਦਮਪੁਰ ਸ਼ਹਿਰ ਦੇ ਫਲਾਈਓਵਰ ਦਾ ਮਸਲਾ ਜਲਦ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਤੋਂ ਜ਼ਮੀਨ ਐਕੁਆਇਰ ਕਰਨ ਸਬੰਧੀ ਨੀਤੀ ਬਾਰੇ ਜਾਣਕਾਰੀ ਲਈ ਅਤੇ ਇਸ ਸਬੰਧੀ ਖਾਸ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਵਧੀਕ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨ੍ਹਾ, ਸਕੱਤਰ ਦਿਲਰਾਜ ਸਿੰਘ, ਸਪੈਸ਼ਲ ਸਕੱਤਰ ਡਾ. ਅਮਰਪਾਲ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget