ਪੜਚੋਲ ਕਰੋ

Punjab News : ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ‘ਪੇਅ ਪੈਰਿਟੀ’ ਬਹਾਲ ਕਰਾਉਣ ਦਾ ਭਰੋਸਾ

 Punjab News : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ

 Punjab News : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ। 

ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ।ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
 
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ

ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ।
 
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 17 ਅਪ੍ਰੈਲ ਤੱਕ ਜੇਲ੍ਹ 'ਚ ਹੀ ਰਹਿਣਗੇ ਸਾਬਕਾ ਡਿਪਟੀ CM

ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget