ਪੜਚੋਲ ਕਰੋ

ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ , ਅਧਿਕਾਰੀਆਂ ਨੂੰ ਜੰਗੀ ਪੱਧਰ ਉਤੇ ਰਾਹਤ ਕਾਰਜ ਕਰਨ ਦੇ ਹੁਕਮ

Rupnagar News : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ 'ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ

Rupnagar News : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ 'ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਬਹੁਤ ਸਾਲਾਂ ਬਾਅਦ ਪੰਜਾਬ ਦੀ ਇਹ ਸਥਿਤੀ ਉਤਪੰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਦਰਿਆਵਾਂ ਵਿੱਚ ਸਮਰੱਥਾਂ ਨਾਲੋਂ ਵੱਧ ਪਾਣੀ ਆਉਣ ਕਾਰਨ ਓਵਰਫਲੋ ਹੋ ਕੇ ਪੰਜਾਬ ਦੇ ਬਹੁਤ ਸਾਰੀਆਂ ਇਲਾਕਿਆਂ ਨੂੰ ਪਾਣੀ ਦੀ ਮਾਰ ਝੱਲਣੀ ਪਈ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਰੂਪਨਗਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਗਏ ਅਤੇ 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੀਤ ਹੇਅਰ ਨੇ ਇਸ ਮੌਕੇ ਦੱਸਿਆ ਕਿ ਸਮੇਂ ਸਮੇਂ ‘ਤੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ 'ਤੇ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਰੇਤੇ ਦੇ ਥੈਲੇ, ਟਿੱਪਰ ਤੇ ਜੇ ਸੀ ਬੀ ਮਸ਼ੀਨ ਆਦਿ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਿਵੇਕਸ਼ੀਲ ਸੋਨੀ, ਐਸ ਡੀ ਐੱਮ ਅਮਰੀਕ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Embed widget