ਪੜਚੋਲ ਕਰੋ

PRTC ਦਾ ਡਰਾਈਵਰ ਬੱਸ ਵਿਚੋਂ 450 ਰੁਪਏ ਦੀ ਆਹ ਚੀਜ਼ ਚੋਰੀ ਕਰਦਾ ਫੜਿਆ ਗਿਆ, 2 ਕੰਡਕਟਰ ਵੀ ਚੜ੍ਹੇ ਅੜਿੱਕੇ

PRTC Driver - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ 'ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼/ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਡੀ.ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਡੀਜ਼ਲ ਦੀ ਕੀਮਤ ਕਰੀਬ 450 ਰੁਪਏ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ (ਉੱਤਰ ਪ੍ਰਦੇਸ਼) ਵਿਖੇ ਫ਼ਲਾਇੰਗ ਸਕੁਐਡ ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ.ਬੀ-65-ਬੀ.ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼/ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ 'ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-06-ਬੀ.ਬੀ 3756 ਤੇ ਬੱਸ ਨੰਬਰ ਪੀ.ਬੀ-06 ਬੀ.ਬੀ 5356, ਸਰਹਿੰਦ ਵਿਖੇ ਬੱਸ ਨੰਬਰ ਪੀ.ਬੀ-02-ਈ.ਜੀ 1037, ਗੁਰਾਇਆ ਵਿਖੇ ਬੱਸ ਨੰਬਰ ਪੀ.ਬੀ-06 ਬੀ.ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ 'ਤੇ ਚਲਦਾ ਪਾਇਆ ਗਿਆ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget